&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਪੰਜਾਬ ਵਿੱਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਡਾ ਫੈਸਲਾ ਕੀਤਾ ਹੈ। ਡੇਰਾ ਪ੍ਰਬੰਧਕਾਂ ਨੇ ਫੈਸਲਾ ਲਿਆ ਹੈ ਕਿ ਕਰੋਨਾ ਦੀ ਮਹਾਮਾਰੀ ਕਾਰਨ ਉਨ੍ਹਾਂ ਦੇ &OpenCurlyQuote;ਸਤਿਸੰਗ ਘਰ’ 31 ਅਗਸਤ ਤਕ ਬੰਦ ਰਹਿਣਗੇ। ਦੱਸ ਦਈਏ ਕਿ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ।<br> <br>ਇਸ ਦੇ ਨਾਲ ਹੀ ਕਰੋਨਾ ਮਹਾਮਾਰੀ ਦੇ ਟਾਕਰੇ ਲਈ ਪੰਜਾਬ ਸਰਕਾਰ ਵੱਲ ਮਦਦ ਦਾ ਹੱਥ ਵਧਾਉਂਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਤੇ ਸੰਤ ਨਿਰੰਕਾਰੀ ਮਿਸ਼ਨ ਨੇ ਆਪਣੇ &OpenCurlyQuote;ਸਤਿਸੰਗ ਘਰ ਤੇ ਨਿਰੰਕਾਰੀ ਭਵਨ’ ਸਰਕਾਰ ਨੂੰ ਵਰਤੋਂ ਲਈ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਧਰ&comma; ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਸੰਸਥਾਵਾਂ ਦੇ ਆਗੂਆਂ ਦਾ ਇਸ ਔਖੀ ਘੜੀ ਵਿੱਚ ਮਦਦ ਦੀ ਪੇਸ਼ਕਸ਼ ਲਈ ਧੰਨਵਾਦ ਕੀਤਾ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;