&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਕੋਰੋਨਾ ਲੌਕਡਾਊਨ ਲਈ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵਲੋਂ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ &&num;8216&semi;ਚ ਰਾਤ 9&period;30 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਰਹੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਹਿਲਾਂ ਸ਼ਾਮ 6&period;30 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਸੀ&comma; ਜਿਸ ਦਾ ਸਮਾਂ ਬਦਲ ਕੇ ਰਾਤ 9 ਵਜੇ ਤੱਕ ਕਰ ਦਿੱਤਾ ਗਿਆ ਹੈ। ਹੁਣ ਸਾਰੀਆਂ ਦੁਕਾਨਾਂ ਰਾਤ 9 ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ ਹਨ। ਹੁਣ ਵੀਕਐਂਡ ਕਰਫਿਊ ਵੀ ਸਿਰਫ ਐਤਵਾਰ ਹੀ ਹੋਵੇਗਾ। ਹੁਣ ਐਤਵਾਰ ਨੂੰ ਸਿਰਫ ਗੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਬੰਦ ਰਹਿਣਗੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਾਰੀਆਂ ਜ਼ਰੂਰਤ ਦੇ ਸਮਾਨ ਦੀਆਂ ਦੁਕਾਨਾਂ ਐਤਵਾਰ ਵੀ ਖੁਲ੍ਹੀਆਂ ਰਹਿਣਗੀਆਂ। ਇਸ ਤੋਂ ਇਲਾਵਾ ਹੋਟਲ ਤੇ ਰੈਸਟੋਰੈਂਟ ਵੀ ਹਫਤੇ ਦੇ 7 ਦਿਨ ਖੁੱਲ੍ਹਣਗੇ। ਹੋਟਲ ਤੇ ਰੈਸਟੋਰੈਂਟ ਖੋਲ੍ਹਣ ਦਾ ਸਮਾਂ ਰਾਤ 9 ਵਜੇ ਤੱਕ ਕਰ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;