&NewLine;<p class&equals;"wp-block-paragraph"><strong>ਦਿੱਲੀ&period;<&sol;strong> ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ &lpar;ਅੱਤਿਆਚਾਰ ਰੋਕੂ&rpar; ਸ਼ੋਧ ਐਕਟ 2018 ਨੂੰ ਲੈ ਕੇ ਸੁਪਰੀਮ ਕੋਰਟ ਤੋਂ ਕੇਂਦਰ ਸਰਕਾਨ ਨੂੰ ਵੱਡੀ ਰਾਹਤ ਮਿਲੀ ਹੈ। ਜਸਟਿਸ ਅਰੁਣ ਮਿਸ਼ਰਾ&comma; ਜਸਟਿਸ ਵਿਨੀਤ ਸ਼ਰਨ ਅਤੇ ਜਸਟਿਸ ਰਵਿੰਦਰ ਭੱਟ ਦੇ ਬੈਂਚ ਨੇ ਐਸਸੀ-ਐਸਟੀ ਸੋਧ ਐਕਟ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਹੈ। ਹੁਣ&comma; ਐਸਸੀ-ਐਸਟੀ ਸ਼ੋਧ ਐਕਟ ਦੇ ਅਨੁਸਾਰ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਐਫਆਈਆਰ ਦਰਜ ਕੀਤੀ ਜਾਏਗੀ ਅਤੇ ਗਿਰਫਤਾਰੀ ਕੀਤੀ ਜਾਵੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ 20 ਮਾਰਚ 2018 ਨੂੰ&comma; ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ &lpar;ਅੱਤਿਆਚਾਰ ਰੋਕੂ&rpar; ਐਕਟ&comma; 1989 ਦੀ ਦੁਰਵਰਤੋ ਦੇ ਮੱਦੇਨਜ਼ਰ&comma; ਸੁਪਰੀਮ ਕੋਰਟ ਨੇ ਇਸ ਐਕਟ ਦੇ ਤਹਿਤ ਪ੍ਰਾਪਤ ਕੀਤੀ ਸ਼ਿਕਾਇਤ &&num;8216&semi;ਤੇ ਐਫਆਈਆਰ ਅਤੇ ਗ੍ਰਿਫਤਾਰੀ&&num;8217&semi; ਤੇ ਆਪਣੇ ਆਪ ਰੋਕ ਲਗਾ ਦਿੱਤੀ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong> à¨µà¨Ÿà¨¸à¨à¨ª &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  &OpenCurlyQuote;ਤੇ ਕਲਿੱਕ ਕਰੋ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;