&NewLine;<p class&equals;"wp-block-paragraph"><strong>ਮੋਗਾ &lpar;ਤਨਮਯ&rpar; &vert;<&sol;strong> ਸਵੇਰੇ-ਸਵੇਰੇ ਹੋਏ ਇੱਕ ਖਤਰਨਾਕ ਹਾਦਸੇ &&num;8216&semi;ਚ ਕਈ ਸਕੂਲੀ ਵਿਦਿਆਰਥੀ ਜ਼ਖਮੀ ਹੋ ਗਏ। ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ &&num;8216&semi;ਤੇ ਸਕੂਲੀ ਬੱਚਿਆਂ ਨਾਲ ਭਰੀ ਇਕ ਬੱਸ ਦੀ ਟਰੱਕ ਦੀ ਆਹਮਣੇ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਕਈ ਬੱਚੇ ਜ਼ਖਮੀ ਹੋ ਗਏ। ਇੱਕ ਟੀਚਰ ਦੀ ਲੱਤ ਵੀ ਟੁੱਟ ਗਈ। ਸਕੂਲ ਬਸ ਡਰਾਈਵਰ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਵਿੱਚ 4 ਬੱਚਿਆਂ ਨੂੰ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਚਾਰ ਬੱਚਿਆਂ ਸਣੇ ਕੁੱਲ 8 ਜ਼ਖਮੀ ਹੋਏ ਹਨ। ਦੋ ਟੀਚਰ ਅਤੇ ਦੋਵਾਂ ਡਰਾਈਵਰਾਂ ਨੂੰ ਵੀ ਸੱਟਾਂ ਲੱਗੀਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;