&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਤਰਨਤਾਰਨ ਦੇ ਚੇਲਾ ਕਲੋਨੀ ਨਜ਼ਦੀਕ &OpenCurlyQuote;ਚ ਉਸ ਸਮੇਂ ਹਫਰਾ-ਤਫਰੀ ਮਚ ਗਈ ਜਦੋਂ ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤਾਂ ਵਿੱਚ ਪਲਟ ਗਈ। ਖੇਤਾਂ &&num;8216&semi;ਚ ਪਲਟੀ ਸਕੂਲ ਬਸ ਭਿੱਖੀਵਿੰਡ ਦੇ ਪੱਟੀ ਰੋਡ ਸਥਿਤ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਭਿੱਖੀਵਿੰਡ ਦੀ ਦੱਸੀ ਜਾ ਰਹੀ ਹੈ ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਕੂਲ ਬੱਸ &OpenCurlyQuote;ਚ ਕਰੀਬ 25-30 ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ ਮੌਕੇ &OpenCurlyQuote;ਤੇ ਮੌਜੂਦ ਆਸ-ਪਾਸ ਦੇ ਲੋਕਾਂ ਨੇ ਤੇ ਹੋਰ ਪਿੰਡ ਵਾਸੀਆਂ ਨੇ ਬੜੀ ਮੁਸ਼ਕਿਲ ਨਾਲ ਬੱਸ &OpenCurlyQuote;ਚੋਂ ਬੱਚਿਆਂ ਨੂੰ ਬਾਹਰ ਕੱਢਿਆ। <br><br>ਖੁਸ਼ਕਿਸਮਤੀ ਇਹ ਰਹੀ ਕਿ ਇਸ ਬੱਸ ਹਾਦਸੇ &&num;8216&semi;ਚ ਕੋਈ ਬੱਚਾ ਜਖਮੀ ਨਹੀਂ ਹੋਇਆ। ਜਿਕਰਯੋਗ ਹੈ ਕਿ ਜਦ ਇਸ ਮਾਮਲੇ ਸੰਬੰਧੀ ਸਕੂਲ ਬਸ ਦੇ ਡਰਾਇਵਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਡਰਾਇਵਰ ਮੌਕੇ ਤੋਂ ਹੀ ਭੱਜ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੇਕਰ ਇਸ ਪਲਟੀ ਸਕੂਲ ਵੈਨ ਸੰਬੰਧੀ ਸਕੂਲ ਪ੍ਰਿੰਸੀਪਲ ਮਨਪ੍ਰੀਤ ਕੌਰ ਨਾਲ ਰਾਬਤਾ ਕਾਇਮ ਕੀਤਾ ਤਾਂ ਉਹ ਵੀ ਬਸ ਮਾਮਲੇ &&num;8216&semi;ਚ ਆਪਣਾ ਪੱਲਾ ਝਾੜਦੇ ਨਜ਼ਰ ਆਏ ਤੇ ਉਲਟਾ ਮੀਡੀਆ ਕਰਮੀ ਨੂੰ ਕਾਲੇ ਨਾ ਪੈਣ ਦੀ ਗੱਲ ਕਹੀ।<br><br>ਖੇਤਾਂ &&num;8216&semi;ਚ ਪਲਟੀ ਸਕੂਲ ਬੱਸ ਦੀ ਇਸ਼ੋਰੇਸ਼&comma; ਫਿਟਨੈਸ ਤੇ ਟੈਕਸ ਦੀ ਮਿਆਦ ਲੰਘ ਚੁੱਕੀ ਹੈ ਤੇ ਪਿਛਲੇ ਲੰਮੇ ਸਮੇਂ ਤੋਂ ਇਸ ਤਰ੍ਹਾਂ ਹੀ ਇਲਾਕੇ ਦੇ ਸਕੂਲ ਸੇਫ ਵਾਹਨ ਪੋਕਸੀ ਦੀਆਂ ਸ਼ਰੇਆਮ ਧੱਜੀਆ ਉਡਾ ਰਹੇ ਹਨ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;