&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert;<&sol;strong>&nbsp&semi;ਪੰਜਾਬ ਵਿੱਚ ਸਕੂਲ&nbsp&semi;ਮੁੜ ਬੰਦ ਹੋ ਸਕਦੇ ਹਨ। ਇਹ ਸੰਕੇਤ ਲੁਧਿਆਣਾ&nbsp&semi;ਜ਼ਿਲ੍ਹੇ ਦੇ ਸਕੂਲਾਂ ਵਿੱਚ ਕੋਰੋਨਾ ਕੇਸ&nbsp&semi;ਸਾਹਮਣੇ ਆਉਣ ਮਗਰੋਂ ਮਿਲੇ ਹਨ। ਬੇਸ਼ੱਕ ਇਸ ਬਾਰੇ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਪਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ&nbsp&semi;ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਸਕੂਲ ਬੰਦ&nbsp&semi;ਕੀਤੇ ਜਾ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਮੀਨੀ ਸਥਿਤੀ ਦੀ ਪੜਚੋਲ ਕਰਨ ਤੋਂ ਬਾਅਦ ਜੇ ਲੋੜ ਪਈ ਤਾਂ ਸਕੂਲ ਮੁੜ ਬੰਦ ਕੀਤੇ ਜਾ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ ਦੇ 2 ਸਕੂਲਾਂ ਦੇ 20 ਬੱਚੇ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਨਿਊ ਸੁਭਾਸ਼ ਨਗਰ ਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ&nbsp&semi;20&nbsp&semi;ਬੱਚੇ ਕੋਰੋਨਾ ਦੀ ਲਪੇਟ ਵਿੱਚ ਆਏ ਹਨ। ਸਿਹਤ ਅਧਿਕਾਰੀ ਨੇ ਦੱਸਿਆ ਕਿ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ&nbsp&semi;12&nbsp&semi;ਬੱਚੇ&comma; ਜਦਕਿ ਨਿਊ ਸੁਭਾਸ਼ ਨਗਰ ਦੇ&nbsp&semi;8&nbsp&semi;ਬੱਚੇ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਹਤ ਵਿਭਾਗ ਦੀਆਂ ਟੀਮਾਂ ਨੇ ਦੋਵਾਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੇ ਰੈਪਿਡ ਟੈਸਟ ਕੀਤੇ ਸਨ। 41 à¨Ÿà©ˆà¨¸à¨Ÿà¨¾à¨‚ ਦੀ ਜਾਂਚ ਦੌਰਾਨ 20 à¨¬à©±à¨šà©‡ ਕੋਰੋਨਾ ਪ੍ਰਭਾਵਿਤ ਪਾਏ ਗਏ। ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਆਰਟੀਪੀਸੀ ਸੈਂਪਲ ਜਾਂਚ ਲਈ ਪਟਿਆਲਾ ਲੈਬ ਵਿੱਚ ਭੇਜੇ ਜਾ ਚੁੱਕੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Latest Update <&sol;strong>&colon; <a href&equals;"https&colon;&sol;&sol;punjabibulletin&period;in&sol;after-ludhiana-now-in-hoshiarpur-also-6-children-corona-positive-school-closed-till-sunday&sol;">ਲੁਧਿਆਣਾ ਤੋਂ ਬਾਅਦ ਹੁਣ ਹੁਸ਼ਿਆਰਪੁਰ &OpenCurlyQuote;ਚ ਵੀ 6 ਬੱਚੇ ਕੋਰੋਨਾ POSITIVE&comma; ਸਕੂਲ ਐਤਵਾਰ ਤੱਕ ਬੰਦ<&sol;a><&sol;p>&NewLine;&NewLine;&NewLine;&NewLine;<p class&equals;"wp-block-paragraph">Video <strong>&colon; ਘਰ ਚਲਾਉਣ ਲਈ LLB ਦੀ ਪੜ੍ਹਾਈ ਛੱਡ ਇਸ ਲੜਕੀ ਨੂੰ ਸ਼ੁਰੂ ਕਰਨਾ ਪਿਆ ਟੀ-ਸਟਾਲ <&sol;strong><&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"puvj4iShzzA" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;