&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਸੂਬੇ ਦੇ ਸਾਰੇ ਸਰਕਾਰੀ&comma; ਪ੍ਰਾਈਵੇਟ&comma; ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 8 ਵਜੇ ਖੁੱਲ੍ਹਣਗੇ&comma; ਜਦਕਿ ਛੁੱਟੀ ਦੁਪਹਿਰ 2 ਵਜੇ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ &&num;8216&semi;ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਦੀਆਂ ਵਿੱਚ ਸਕੂਲਾਂ ਦਾ ਸਮਾਂ 9 ਵਜੇ ਦਾ ਹੁੰਦਾ ਸੀ। ਇਸ ਤੋਂ ਬਾਅਦ ਜਦੋਂ ਪ੍ਰੀਖਿਆਵਾਂ ਸ਼ੁਰੂ ਹੋਈਆਂ ਤਾਂ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 8&period;30 ਕਰ ਦਿੱਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਕੂਲ ਸਿੱਖਿਆ ਬੋਰਡ &lpar;ਪੀਐਸਈਬੀ&rpar; ਨੇ ਸ਼ੁੱਕਰਵਾਰ ਨੂੰ ਅਪ੍ਰੈਲ &&num;8216&semi;ਚ ਹੋਣ ਵਾਲੀ ਦਸਵੀਂ ਜਮਾਤ ਦੀ ਵਾਧੂ ਪੰਜਾਬੀ ਪ੍ਰੀਖਿਆ ਲਈ ਸ਼ਡਿਊਲ ਦਾ ਐਲਾਨ ਕੀਤਾ ਹੈ। ਪ੍ਰੀਖਿਆ ਫਾਰਮ 1 ਅਪ੍ਰੈਲ ਤੋਂ ਬੋਰਡ ਦੀ ਵੈੱਬਸਾਈਟ &&num;8216&semi;ਤੇ ਉਪਲਬਧ ਹੋਣਗੇ। ਇਸ ਦੇ ਨਾਲ ਹੀ ਪ੍ਰੀਖਿਆ ਫਾਰਮ 18 ਅਪ੍ਰੈਲ ਤੱਕ ਪੀ&period;ਐੱਸ&period;ਈ&period;ਬੀ&period; ਦੇ ਮੁੱਖ ਦਫਤਰ ਵਿਖੇ ਸਿੰਗਲ ਵਿੰਡੋ ਰਾਹੀਂ ਪ੍ਰਾਪਤ ਕੀਤੇ ਜਾਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੋਰਡ ਹੈੱਡਕੁਆਰਟਰ ਵਿਖੇ ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਜਮ੍ਹਾ ਕਰਾਉਣ ਸਮੇਂ ਬਿਨੈਕਾਰ ਨੂੰ ਅਸਲ ਦਸਵੀਂ ਦਾ ਸਰਟੀਫਿਕੇਟ&comma; ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲਿਆਉਣੀਆਂ ਪੈਣਗੀਆਂ। ਇਸ ਦੇ ਨਾਲ ਹੀ ਤਸਦੀਕਸ਼ੁਦਾ ਫਾਰਮ ਬੋਰਡ ਹੈੱਡਕੁਆਰਟਰ &&num;8216&semi;ਚ ਜਮ੍ਹਾ ਕਰਵਾਉਣਾ ਹੋਵੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਜੇਕਰ ਤਸਦੀਕਸ਼ੁਦਾ ਫਾਰਮ ਨਿਰਧਾਰਤ ਸਮੇਂ ਅੰਦਰ ਜਮ੍ਹਾ ਨਹੀਂ ਕੀਤੇ ਜਾਂਦੇ ਹਨ ਤਾਂ ਰੋਲ ਨੰਬਰ ਜਾਰੀ ਨਹੀਂ ਕੀਤੇ ਜਾਣਗੇ। 24 ਅਪ੍ਰੈਲ ਨੂੰ ਬੋਰਡ ਦੀ ਵੈੱਬਸਾਈਟ ਤੋਂ ਰੋਲ ਨੰਬਰ ਪ੍ਰਾਪਤ ਕੀਤੇ ਜਾ ਸਕਦੇ ਹਨ। ਪ੍ਰੀਖਿਆ 28 ਅਤੇ 29 ਅਪ੍ਰੈਲ ਨੂੰ ਹੋਵੇਗੀ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www&period;pseb&period;ac&period;in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;