&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਫੈਸਲੇ ਮੁਤਾਬਿਕ 9ਵੀਂ ਤੋਂ 12ਵੀਂ ਤੱਕ ਦੇ ਸਕੂਲ ਫਿਲਹਾਲ ਖੋਲ੍ਹੇ ਜਾ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਿਕ ਮਾਂਪਿਆਂ ਦੀ ਲਿਖਤ ਮਨਜ਼ੂਰੀ ਤੋਂ ਬਾਅਦ ਹੀ ਬੱਚੇ ਸਕੂਲ ਜਾ ਸਕਣਗੇ ਅਤੇ ਸਕੂਲਾਂ ਨੂੰ ਵੀ ਸਖਤੀ ਨਾਲ ਸਾਰੇ ਨਿਯਮਾਂ ਦਾ ਪਾਲਨ ਕਰਨਾ ਹੋਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਨਲੌਕ-5 ਦੇ ਵਿੱਚ ਕੇਂਦਰ ਸਰਕਾਰ ਨੇ 9ਵੀਂ ਤੋਂ 12ਵੀਂ ਦੇ ਸਕੂਲ ਖੋਲ੍ਹਣ ਦੇ ਹੁਕਮ ਦੇ ਕੇ ਆਖਰੀ ਫੈਸਲਾ ਸੂਬਾ ਸਰਕਾਰਾਂ &&num;8216&semi;ਤੇ ਛੱਡ ਦਿੱਤਾ ਸੀ। ਇਸ ਤੋਂ ਬਾਅਦ ਅੱਜ ਕੈਪਟਨ ਸਰਕਾਰ ਨੇ ਵੀ ਆਪਣਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਔਨਲਾਈਨ ਕਲਾਸਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;