&NewLine;<p class&equals;"wp-block-paragraph"><br><strong>ਨਵੀਂ ਦਿੱਲੀ &vert;<&sol;strong> ਇਥੋਂ ਦੇ ਚਾਂਦਨੀ ਇਲਾਕੇ &&num;8216&semi;ਚ ਇਕ ਘਰ ਦੀ ਛੱਤ ਡਿੱਗ ਗਈ ਤੇ ਹੇਠ 6 ਲੋਕ ਦੱਬ ਗਏ&comma; ਜਿਨ੍ਹਾਂ &&num;8216&semi;ਚੋਂ ਮਾਂ-ਪੁੱਤਰ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਸਵੇਰੇ 100 ਸਾਲ ਪੁਰਾਣੇ ਮਕਾਨ ਦੀ ਛੱਤ ਡਿੱਗਣ ਦੀ ਸੂਚਨਾ ਮਿਲੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਉਥੇ ਮਲਬਾ ਹੀ ਮਲਬਾ ਡਿੱਗਾ ਸੀ। 4 ਲੋਕ ਗੰਭੀਰ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ LNJP ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਰੁਖਸਾਰ &lpar;30&rpar; ਅਤੇ ਉਸ ਦੇ ਬੇਟੇ ਆਲੀਆ &lpar;3&rpar; ਦੀ ਮਲਬੇ ਹੇਠ ਦੱਬਣ ਨਾਲ ਮੌਤ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰੁਖਸਾਰ ਬੱਚਿਆਂ ਨੂੰ ਲੈ ਕੇ ਨਾਨਕੇ ਘਰ ਆਈ ਹੋਈ ਸੀ&comma; ਜਿਸ ਕਮਰੇ ਵਿਚ ਉਹ ਬੱਚਿਆਂ ਨਾਲ ਸੌਂ ਰਹੀ ਸੀ&comma; ਉਸ ਦੀ ਛੱਤ ਡਿੱਗ ਪਈ। ਬਾਕੀ 4 ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਐਲਐਨਜੇਪੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;