&NewLine;<p class&equals;"wp-block-paragraph"><strong>ਤੁਰਕੀ।<&sol;strong> ਤੁਰਕੀ ਅਤੇ ਗੁਆਂਢੀ ਦੇਸ਼ ਸੀਰੀਆ ਵਿੱਚ ਚਾਰੇ ਪਾਸੇ ਤਬਾਹੀ ਦਾ ਮੰਜ਼ਰ ਬਣਿਆ ਹੋਇਆ ਹੈ। ਇਹ ਤਬਾਹੀ ਪੂਰੀ ਦੁਨੀਆ ਦੇ ਲੋਕਾਂ ਨੂੰ ਦਰਦ ਪਹੁੰਚਾਉਣ ਵਾਲੀ ਹੈ। ਇਸ ਇੱਕ ਪਲ ਦੇ ਭੂਚਾਲ ਨੇ ਸਾਰੀ ਤਸਵੀਰ ਹੀ ਪਲਟ ਕੇ ਰੱਖ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਸ਼ਲ ਮੀਡੀਆ &OpenCurlyQuote;ਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਆਈਆਂ ਹਨ&comma; ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ। ਇਸ ਤਬਾਹੀ ਤੋਂ ਬਾਅਦ ਮਚੇ ਸਾਰੇ ਚੀਕ-ਚਿਹਾੜੇ ਵਿਚਾਲੇ ਇੱਕ ਕਿਲਕਾਰੀ ਦੀ ਆਵਾਜ਼ ਸੁਣਾਈ ਦਿੱਤੀ। ਦਰਅਸਲ&comma; ਮੌਤ ਤੋਂ ਪਹਿਲਾਂ ਮਲਬੇ ਹੇਠਾਂ ਦੱਬੀ ਮਾਂ ਨੇ ਇੱਕ ਬੱਚੇ ਨੂੰ ਜਨਮ ਦਿੱਤਾ । ਇਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ &OpenCurlyQuote;ਤੇ ਵਾਇਰਲ ਹੋ ਰਹੀ ਹੈ।<br><br>ਬਚਾਅ ਟੀਮ ਮਲਬੇ ਵਿੱਚੋਂ ਲੋਕਾਂ ਨੂੰ ਕੱਢਣ ਦਾ ਕੰਮ ਕਰ ਰਹੀ ਸੀ । ਇੰਨੇ ਵਿੱਚ ਹੀ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ । ਨਵਜੰਮੇ ਬੱਚੇ ਨੂੰ ਮਲਬੇ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਂ &OpenCurlyQuote;ਤੇ ਪਹੁੰਚਾਇਆ ਗਿਆ । ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਦੇ ਪਰਿਵਾਰ ਵਿੱਚੋਂ ਕੋਈ ਬਚਿਆ ਹੈ ਜਾਂ ਨਹੀਂ। ਇਹ ਸਿਰਫ਼ ਇੱਕ ਅਜਿਹੀ ਵੀਡੀਓ ਨਹੀਂ ਹੈ। ਅਜਿਹੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਹਨ&comma; ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦਾ ਦਿਲ ਬੈਠ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤਬਾਹੀ ਕਾਰਨ ਕਈ ਲਾਸ਼ਾਂ ਅਜੇ ਵੀ ਮਲਬੇ ਹੇਠਾਂ ਦੱਬੀਆਂ ਪਈਆਂ ਹਨ। ਹਰ ਪਾਸੇ ਲੋਕ ਆਪਣਿਆਂ ਨੂੰ ਲੱਭ ਰਹੇ ਹਨ। ਇੱਕ ਦਿਨ ਪਹਿਲਾਂ ਜੋ ਲੋਕ ਆਪਣੇ ਪਰਿਵਾਰ ਦੇ ਨਾਲ ਹੱਸ ਖੇਡ ਰਹੇ ਸਨ&comma; ਅੱਜ ਉਨ੍ਹਾਂ ਦੇ ਪਰਿਵਾਰ ਉੱਜੜ ਗਏ ਹਨ। ਚਾਰੇ ਪਾਸੇ ਮੌਤ ਦਾ ਤਾਂਡਵ ਹੈ। ਮਲਬੇ ਵਿੱਚੋਂ ਨਿਕਲਦੀਆਂ ਲਾਸ਼ਾਂ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵੀ ਤੇਜ਼ੀ ਨਾਲ ਵਧ ਰਹੀ ਹੈ। ਤੁਰਕੀ ਅਤੇ ਸੀਰੀਆ ਵਿੱਚ ਹੁਣ ਤੱਕ 4365 ਲੋਕਾਂ ਦੀ ਮੌਤ ਹੋ ਚੁੱਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;