ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਡੇ ਵੱਲੋਂ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫੈਸਲੇ ‘ਤੇ ਮੋਹਰ ਲਾਈ ਹੈ। ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਪੰਜਾਬ ਦੇ ਲੋਕਾਂ ਨੂੰ ਮਿਲੇਗੀ। ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ।
(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )
