&NewLine;<p class&equals;"wp-block-paragraph"><strong>8&period;42 ਲੱਖ ਰੁਪਏ ਦੀ ਨਕਦੀ&comma; 47 ਵਾਹਨ ਅਤੇ ਸ਼ਰਾਬ ਦੀਆਂ 40 ਬੋਤਲਾਂ ਬਰਾਮਦ<br>ਮਾਮਲੇ ਵਿੱਚ ਦੇਹ ਵਪਾਰ ਦੇ ਧੰਦੇ ਦੇ ਨਜ਼ਰੀਏ ਤੋਂ ਵੀ ਕੀਤੀ ਜਾ ਰਹੀ ਜਾਂਚ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਪੁਲਿਸ ਨੇ ਪਟਿਆਲਾ ਜ਼ਿਲੇ ਵਿੱਚ ਸਰਗਰਮ ਜੂਏ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਬਨੂੜ ਦੇ ਬਾਹਰਵਾਰ ਸਥਿਤ ਸਿਟੀ ਮੈਰਿਜ ਪੈਲੇਸ ਵਿੱਚੋਂ 10 ਔਰਤਾਂ ਸਮੇਤ 70 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਪਾਸੋਂ ਮੌਕੇ ’ਤੇ 8&period;42 ਲੱਖ ਰੁਪਏ&comma; 47 ਵਾਹਨ&comma; ਸ਼ਰਾਬ ਦੀਆਂ 40 ਬੋਤਲਾਂ&comma; ਤਾਸ਼ ਅਤੇ ਲੈਪਟਾਪ ਬਰਾਮਦ ਕੀਤੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀ&period;ਜੀ&period;ਪੀ&period; ਦਿਨਕਰ ਗੁਪਤਾ ਨੇ ਦੱਸਿਆ ਕਿ ਜੂਏਬਾਜ਼ੀ ਅਤੇ ਦੇਹ ਵਪਾਰ ਦੇ ਧੰਦੇ ਵਿਚ ਸ਼ਾਮਲ ਸਾਰੇ ਵਿਅਕਤੀਆਂ ਦੇ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਅੱਗੇ ਦੀ ਜਾਣਕਾਰੀ ਲਈ ਜ਼ਬਤ ਕੀਤੇ ਲੈਪਟਾਪਾਂ ਅਤੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਵੀ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਖੂਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਸੰਗਠਿਤ ਅਪਰਾਧ ਰੋਕੂ ਇਕਾਈ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ 30 ਅਤੇ 31 ਜਨਵਰੀ ਦੀ ਦਰਮਿਆਨੀ ਰਾਤ ਨੂੰ ਸਵੇਰੇ 1 ਵਜੇ ਜ਼ੀਰਕਪੁਰ ਵੱਲ ਬਨੂੜ ਦੇ ਬਾਹਰਵਾਰ ਸਥਿਤ ਨਿਊ ਲਾਈਫ਼ ਮੈਰਿਜ ਪੈਲੇਸ ਵਿਖੇ ਛਾਪਾ ਮਾਰਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਐਕਸਾਈਜ਼ ਐਕਟ ਦੀ ਧਾਰਾ 61&sol;1&sol;14&comma; ਜੂਆ ਐਕਟ ਦੀ ਧਾਰਾ 13&sol;3&sol;67&comma; ਇਮੌਰਲ ਟਰੈਫ਼ਿਕਿੰਗ ਐਕਟ ਦੀ ਧਾਰਾ 3&sol;4&sol;5 ਅਤੇ ਆਈ&period;ਪੀ&period;ਸੀ&period;ਦੀ ਧਾਰਾ 420&comma; 120ਬੀ ਤਹਿਤ ਐਫ&period;ਆਈ&period;ਆਰ&period; ਦਰਜ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ <br>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ &rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;