ਚੰਡੀਗੜ੍ਹ | ਪੰਜਾਬ ਵਿਚ ਇੰਟਰਨੈੱਟ ਸੇਵਾ ਸੋਮਵਾਰ 12 ਵਜੇ ਤਕ ਬੰਦ ਕਰਨ ਤੋਂ ਬਾਅਦ ਚੰਡੀਗੜ੍ਹ ‘ਚ ਧਾਰਾ 144 ਲਗਾ ਦਿੱਤੀ ਗਈ ਹੈ, ਕਿਸੇ ਵੀ ਤਰ੍ਹਾਂ ਦੇ ਹਥਿਆਰ ਰੱਖਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਦੱਸ ਦਈਏ ਕਿ ਸੋਮਵਾਰ ਤੇ ਮੰਗਲਵਾਰ ਨੂੰ ਸਰਕਾਰੀ ਬੱਸ ਸੇਵਾਵਾਂ ਵੀ ਬੰਦ ਰਹਿਣਗੀਆਂ।