&NewLine;<p class&equals;"wp-block-paragraph"><strong>ਚੰਡੀਗੜ੍ਹ&sol;ਅੰਮ੍ਰਿਤਸਰ <&sol;strong>&vert; ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਚੰਡੀਗੜ੍ਹ &&num;8216&semi;ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਦੇ ਪਿੰਡ ਡਾਲੇਕੇ &&num;8216&semi;ਚ ਐਤਵਾਰ ਸ਼ਾਮ ਨੂੰ ਟਿਫਨ ਬੰਬ ਬਰਾਮਦ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਜੀਪੀ ਗੁਪਤਾ ਨੇ ਲੋਕਾਂ ਨੂੰ ਵੀ ਅਲਰਟ ਰਹਿਣ ਦੀ ਅਪੀਲ ਕੀਤੀ ਤੇ ਦੱਸਿਆ ਕਿ ਇਹ ਬੰਬ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟਿਆ ਗਿਆ ਸੀ। ਇਸ ਵਿੱਚ 2 ਕਿਲੋ ਆਰਡੀਐਕਸ ਦੇ ਨਾਲ ਸਵਿਚ ਮਕੈਨਿਜ਼ਮ ਵਾਲਾ ਟਾਈਮ ਬੰਬ ਸੀ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;tiffin-box-bumb-1&period;jpg" alt&equals;"" data-id&equals;"19251" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;tiffin-box-bumb-1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;19251" class&equals;"wp-image-19251"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਵਿਚ ਸਪਰਿੰਗ ਮਕੈਨਿਜ਼ਮ&comma; ਮੈਗਨੇਟਿਕ ਅਤੇ 3 ਡੋਟੇਨੇਟਰ ਵੀ ਮਿਲੇ ਹਨ। ਡੀਜੀਪੀ ਨੇ ਦੱਸਿਆ ਕਿ ਸਰਹੱਦ ਪਾਰੋਂ ਅੱਤਵਾਦੀ ਸੰਗਠਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ &&num;8216&semi;ਚ ਸਨ। ਇਸ ਟਿਫਨ ਬੰਬ ਰਾਹੀਂ ਭੀੜਭਾੜ ਵਾਲੇ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਪਿਛਲੇ 4 ਮਹੀਨਿਆਂ ਦੌਰਾਨ ਸਰਹੱਦ ਪਾਰੋਂ ਕਰਾਸ ਬਾਰਡਰ ਗਤੀਵਿਧੀਆਂ ਵਧੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਸ਼ੱਕੀ ਚੀਜ਼ ਦਿਖਾਈ ਦੇਣ &&num;8216&semi;ਤੇ 112 ਨੰਬਰ &&num;8216&semi;ਤੇ ਫੋਨ ਕੀਤਾ ਜਾਵੇ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored &colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<a href&equals;"https&colon;&sol;&sol;t&period;me&sol;punjabibulletin"> https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;