&NewLine;<p class&equals;"wp-block-paragraph"><strong>ਜਲੰਧਰ &vert; <&sol;strong>ਅੰਮ੍ਰਿਤਸਰ ਜ਼ਿਲ੍ਹੇ ਵਿੱਚ ਟਿਫਨ ਬਾਕਸ ਬੰਬ ਬਰਾਮਦ ਹੋਣ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਐਂਟੀ ਸਾਬੋਟਾਜ ਟੀਮ ਨੂੰ ਹਾਈ ਅਲਰਟ &&num;8216&semi;ਤੇ ਰੱਖਣ ਤੋਂ ਇਲਾਵਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਲਾਈਨਜ਼ ਵਿਖੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਹਰ ਕੀਮਤ &&num;8216&semi;ਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। <&sol;p>&NewLine;&NewLine;&NewLine;&NewLine;<h3 class&equals;"wp-block-heading"><strong>ਸ਼ੱਕੀ ਗਤੀਵਿਧੀ ਨਜ਼ਰ ਆਉਣ &&num;8216&semi;ਤੇ ਜਾਣਕਾਰੀ ਸਾਂਝੀ ਕਰਨ ਲਈ ਵਟਸਐਪ ਨੰਬਰ 96460-18201 à¨œà¨¾à¨°à©€<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਲੋਕਾਂ ਲਈ ਇੱਕ ਵਟਸਐਪ ਨੰਬਰ 96460-18201 à¨µà©€ ਜਾਰੀ ਕੀਤਾ ਤਾਂ ਜੋ ਲੋਕ ਆਪਣੇ ਆਸ-ਪਾਸ&comma; ਗੁਆਂਢ ਵਿੱਚ ਕੋਈ ਸ਼ੱਕੀ ਗਤੀਵਿਧੀ ਪਾਏ ਜਾਣ &&num;8216&semi;ਤੇ ਪੁਲਿਸ ਨੂੰ ਸੂਚਿਤ ਕਰ ਸਕਣ ਅਤੇ ਅਜਿਹੇ ਅਨਸਰਾਂ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੀ&period;ਜੀਜ਼ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਬਿਨਾਂ ਕਿਸੇ ਤਸਦੀਕ ਦੇ ਅਜਿਹੀਆਂ ਰਿਹਾਇਸ਼ਾਂ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਦੇ ਪ੍ਰਮਾਣ ਪੱਤਰਾਂ ਦੀ ਤਸਦੀਕ ਕੀਤੀ ਜਾ ਸਕੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਸਾਰੇ ਜੀਓਜ਼ ਨੂੰ ਆਪਣੇ ਇਲਾਕਿਆਂ ਵਿੱਚ ਅਜਿਹੀ ਚੈਕਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਚੈੱਕ ਪੁਆਇੰਟਾਂ&comma; à¨–ਾਸ ਕਰਕੇ ਰਾਜਮਾਰਗਾਂ &&num;8216&semi;ਤੇ ਅੰਤਰਰਾਜੀ ਯਾਤਰੀਆਂ ਦੀ ਚੈਕਿੰਗ ਸ਼ੁਰੂ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਸਮਾਰੋਹ ਦੇ ਆਯੋਜਨ ਨੂੰ ਯਕੀਨੀ ਬਣਾਉਣ ਲਈ ਐਂਟੀ ਸਾਬੋਟਾਜ ਟੀਮ ਨੂੰ ਵੀ ਹਾਈ ਅਲਰਟ &&num;8216&semi;ਤੇ ਰੱਖਿਆ ਗਿਆ ਹੈ ਅਤੇ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ &&num;8216&semi;ਤੇ ਜਾਣ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਲਾਵਾਰਿਸ ਵਸਤੂ ਨੂੰ ਨਾ ਛੂਹਣ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਵਿਸ਼ੇਸ਼ ਟੀਮਾਂ ਵੱਲੋਂ ਅਜਿਹੀਆਂ ਵਸਤੂਆਂ ਦੀ ਬਿਨਾਂ ਕਿਸੇ ਦੇਰੀ ਤੋਂ ਜਾਂਚ ਕੀਤੀ ਜਾ ਸਕੇ। ਲੋਕਾਂ ਨੂੰ ਲਾਵਾਰਿਸ ਟਿਫਨ&comma; à¨¸à¨•ੂਲ ਬੈਗ ਅਤੇ ਕਿਸੇ ਵੀ ਤਰ੍ਹਾਂ ਦੇ ਪੈਕਟਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਕਮਿਸ਼ਨਰ ਨੇ ਕਿਹਾ ਕਿ ਬਾਜ਼ਾਰ&comma; à¨°à©‡à¨²à¨µà©‡ ਸਟੇਸ਼ਨ&comma; à¨¬à©±à¨¸ ਸਟੈਂਡ ਅਤੇ ਸ਼ਾਪਿੰਗ ਮਾਲ ਵਰਗੀਆਂ ਭੀੜ-ਭਾੜ ਵਾਲੀਆਂ ਥਾਵਾਂ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਏ ਜਾਣਗੇ ਤਾਂ ਜੋ ਇਨ੍ਹਾਂ ਸੰਵੇਦਨਸ਼ੀਲ ਪੁਆਇੰਟਾਂ &&num;8216&semi;ਤੇ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਪੁਲਿਸ ਵੱਲੋਂ ਵਿਸ਼ੇਸ਼ ਜਾਗਰੂਕਤਾ ਆਡੀਓ ਕਲਿੱਪ ਤਿਆਰ ਕੀਤੀ ਜਾ ਰਹੀ ਹੈ&comma; à¨œà¨¿à¨¸ ਨੂੰ ਭੀੜ-ਭਾੜ ਵਾਲੀ ਥਾਂ &&num;8216&semi;ਤੇ ਚਲਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਸੁਰੱਖਿਆ ਦੇ ਸੰਭਾਵੀ ਖਤਰੇ ਬਾਰੇ ਜਾਗਰੂਕ ਕੀਤਾ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਮਿਸ਼ਨਰੇਟ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ &&num;8216&semi;ਤੇ ਸਖ਼ਤ ਨਜ਼ਰ ਰੱਖਣ ਲਈ ਸ਼ਹਿਰ ਵਿੱਚ ਵਾਧੂ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਸਟੇਸ਼ਨ ਹਾਊਸ ਅਫ਼ਸਰਾਂ &lpar;ਐਸਐਚਓਜ਼&rpar; ਨੂੰ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ &&num;8216&semi;ਤੇ ਨਜ਼ਰ ਰੱਖਣ ਤੋਂ ਇਲਾਵਾ ਜ਼ਮਾਨਤ &&num;8216&semi;ਤੇ ਅਪਰਾਧੀਆਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਜਲੰਧਰ &OpenCurlyQuote;ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ à¨Ÿà©ˆà¨²à©€à¨—੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;