ਜਲੰਧਰ | ਸਮਾਰਟ ਸਿਟੀ ਪ੍ਰੋਜੈਕਟ ਤਹਿਤ ਚੱਲ ਰਹੀ ਕੰਸਟ੍ਰਕਸ਼ਨ ਕਰਕੇ ਅੱਜ-ਕੱਲ ਜਲੰਧਰ ਰੇਲਵੇ ਸਟੇਸ਼ਨ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਰੇਲਵੇ ਰੋਡ ਦੇ ਦੁਕਾਨਦਾਰਾਂ ਦਾ ਸਾਰਾ ਕੰਮ ਠੱਪ ਹੋ ਗਿਆ ਹੈ।
- ਨਿਤਿਨ ਕੋਹਲੀ ਵੱਲੋਂ ਜਲੰਧਰ ਸੈਂਟਰਲ ਵਿੱਚ ਸੀਵਰੇਜ ਅਤੇ ਪਾਣੀ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਮਸ਼ੀਨਰੀ ਨੂੰ ਮਿਲੀ ਹਰੀ ਝੰਡੀ
ਜਲੰਧਰ, 5 ਮਈ | ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਅੱਜ ਹਲਕੇ ਦੇ ਵਿਕਾਸ…
- ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ
ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ…
- ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ…
- ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ
ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ…
- ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ…
- ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ…
- ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ
ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ,…
- ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ…
- ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਇੱਕ ਮਹੱਤਵਪੂਰਨ ਅੱਪਡੇਟ ਸਾਂਝਾ ਕੀਤਾ ਹੈ। ਇਹ…