&NewLine;<p class&equals;"wp-block-paragraph"><strong>ਜਲੰਧਰ &period; <&sol;strong>ਪਰਿਵਾਰਾਂ ਵਿੱਚ ਬਜ਼ੁਰਗਾਂ ਦੇ ਮਹੱਤਵ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਨਵੀਂ ਸ਼ੁਰੂਆਤ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਾਦੀ ਤੇ ਪੋਤੀ ਦੇ ਰਿਸ਼ਤੇ ਨੂੰ ਗੂੜਾ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਆਨਲਾਈਨ ਮੁਕਾਬਲਾ ਕਰਵਾ ਰਿਹਾ ਹੈ। ਇਸ ਵਿਚ 15 ਸਾਲ ਦੀ ਉਮਰ ਤੱਕ ਦੀਆਂ ਕੁੜੀਆਂ ਹਿੱਸਾ ਲੈ ਸਕਦੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੁੜੀਆਂ ਆਪਣੀ &OpenCurlyQuote;ਦਾਦੀ ਨਾਲ਼ ਸੈਲਫੀ’ ਤੇ &OpenCurlyQuote;ਦਾਦੀ ਤੇ ਪੋਤੀ’ ਦੇ ਸਬੰਧਾਂ ਬਾਰੇ ਇੱਕ ਵੀਡੀਓ ਬਣਾਉਣਾ ਹੈ ਜੋ ਕਿ 30 ਸਕਿੰਟ ਜਾਂ 60 ਸੈਕਿੰਡ ਹੋਣਾ ਚਾਹੀਦਾ ਹੈ। ਇਹ ਵੀਡੀਓ ਤੇ ਸੈਲਫੀ 30 ਸਤੰਬਰ ਤੱਕ ਇਸ 98720-21457 &OpenCurlyQuote;ਤੇ ਵੱਟਸ ਐਪ ਕਰਨੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਦੱਸਿਆ ਕਿ ਪਹਿਲੇ ਨੰਬਰ ਤੇ ਰਹਿਣ ਵਾਲੀ ਐਂਟਰੀ ਨੂੰ 10&comma;000 ਰੁਪਏ ਦੂਜੇ ਤੇ ਤੀਜੇ ਵਾਲੀ ਨੂੰ 5000 ਤੇ 2100 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾਂ ਦਸ ਐਂਟਰੀਆਂ ਨੂੰ 1100-1100 ਰੁਪਏ ਦੇ ਇਨਾਮ ਦਿੱਤੇ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਇਸੇ ਮੁਹਿੰਮ ਦੇ ਤਹਿਤ 14000 ਬੂਟੇ ਲਾਉਣ ਦਾ ਫੈਸਲਾ ਵੀ ਕੀਤਾ ਗਿਆ ਤੇ ਇਸ &nbsp&semi;ਸ਼ੁਰੂਆਤ ਦੁਆਬਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੂਟੇ ਲਾ ਕੇ ਕੀਤੀ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;