&NewLine;<p class&equals;"wp-block-paragraph"><strong>ਬਿਹਾਰ &vert;<&sol;strong> ਦੁਖਦਾਈ ਖਬਰ ਸਾਹਮਣੇ ਆਈ ਹੈ। ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਦੇ ਮਾਤਾ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬੀਮਾਰ ਸਨ ਅਤੇ ਇਸ ਦੇ ਚਲਦੇ ਮੰਗਲਵਾਰ ਨੂੰ ਉਹ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਰਵੀਸ਼ ਕੁਮਾਰ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣਦੇ ਹੀ ਕਈ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਟਵੀਟ ਕਰਕੇ ਰਵੀਸ਼ ਕੁਮਾਰ ਦੇ ਮਾਤਾ ਦੇ ਦਿਹਾਂਤ &&num;8216&semi;ਤੇ ਸੋਗ ਪ੍ਰਗਟ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਮੂਲ ਰੂਪ ਤੋਂ ਮੋਤੀਹਾਰੀ &lpar;ਬਿਹਾਰ&rpar; ਦੇ ਰਹਿਣ ਵਾਲੇ ਰਵੀਸ਼ ਕੁਮਾਰ ਇਨ੍ਹੀਂ ਦਿਨੀਂ ਵਿਦੇਸ਼ ਦੌਰੇ &&num;8216&semi;ਤੇ ਹਨ। ਬੀਤੇ ਦਿਨ ਹੀ ਉਨ੍ਹਾਂ ਨੇ ਯੂ-ਟਿਊਬ &&num;8216&semi;ਤੇ ਇਕ ਵੀਡੀਓ ਪਾਈ ਸੀ&comma; ਜਿਸ &&num;8216&semi;ਚ ਉਨ੍ਹਾਂ ਨੇ ਦੱਸਿਆ ਸੀ ਕਿ ਉਹ ਬੈਲਜੀਅਮ ਦੀ ਰਾਜਧਾਨੀ ਬਰਸਲਜ਼ &&num;8216&semi;ਚ ਹਨ। ਇਸ ਦੇ ਨਾਲ ਹੀ ਮਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਰਵੀਸ਼ ਕੁਮਾਰ ਨੇ ਸੋਸ਼ਲ ਮੀਡੀਆ &&num;8216&semi;ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਪਣੇ ਟਵੀਟ &&num;8216&semi;ਚ ਨਿਤੀਸ਼ ਕੁਮਾਰ ਨੇ ਲਿਖਿਆ&comma; &&num;8216&semi;ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਦੇ ਮਾਤਾ ਯਸ਼ੋਦਾ ਪਾਂਡੇਯ ਦਾ ਦੇਹਾਂਤ ਹੋ ਗਿਆ ਹੈ। ਉਹ ਇਕ ਸਮਾਜਿਕ ਅਤੇ ਧਰਮੀ ਔਰਤ ਸਨ। ਮੈਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।&&num;8221&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;