&NewLine;<p class&equals;"wp-block-paragraph"><strong>ਤਰਨਤਾਰਨ&lpar;ਬਲਜੀਤ ਸਿੰਘ&rpar; &vert;<&sol;strong> ਜ਼ਿਲਾ ਤਰਨਤਾਰਨ ਅਧੀਨ ਆਉਂਦੇ ਸਰਹੱਦੀ ਕਸਬਾ ਮਾੜੀਮੇਘਾ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੱਬੂ ਮਾੜੀਮੇਘਾ ਦੇ ਭਰਾ ਜੈਮਲ ਸਿੰਘ ਨੇ ਆਪਣੀ ਪਤਨੀ ਤੇ&nbsp&semi;ਖੁਦ ਨੂੰ ਗੋਲੀ ਮਾਰ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਜੈਮਲ ਸਿੰਘ ਨੂੰ ਭਿੱਖੀਵਿੰਡ ਦੇ ਡਾ&period; ਵਿਜੇ ਧਵਨ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤਾਂ ਜੈਮਲ ਸਿੰਘ ਨੂੰ ਇੱਕ ਘੰਟਾ ਮੁੱਢਲੀ ਸਹਾਇਤਾ ਹੀ ਨਹੀਂ ਦਿੱਤੀ ਗਈ&comma; ਜਿਸ ਕਾਰਨ ਉਸ ਦੀ ਮੌਤ ਹੋ ਗਈ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਤਨੀ ਹਰਜੀਤ ਕੌਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਕਿਸੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਘਟਨਾ ਦਾ ਕਾਰਨ ਹਾਲੇ ਤਕ ਪਤਾ ਨਹੀਂ ਲੱਗ ਸਕਿਆ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;