<p><strong>ਲੁਧਿਆਣਾ&comma; 10 ਦਸੰਬਰ&vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਲੁਧਿਆਣਾ ਪੁੱਜੇ। ਇਥੇ ਉਨ੍ਹਾਂ ਲੁਧਿਆਣਾ ਵਾਸੀਆਂ ਲਈ ਕਈ ਵੱਡੇ ਐਲਾਨ ਕੀਤੇ।<&sol;p>&NewLine;<p>ਮੁੱਖ ਮੰਤਰੀ ਨੇ ਲੁਧਿਆਣਾ ਪੁੱਜ ਕੇ ਕਿਹਾ ਕਿ ਲੋਕਾਂ ਨੂੰ ਹੁਣ ਸੇਵਾ ਕੇਂਦਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਇਕ ਫੋਨ ਕਾਲ ਕਰਦਿਆਂ ਹੀ 43 ਸੇਵਾਵਾਂ ਘਰ ਬੈਠਿਆਂ ਮਿਲਣਗੀਆਂ।<&sol;p>&NewLine;<p>ਉਨ੍ਹਾਂ ਕਿਹਾ ਕਿ 1076 ਨੰਬਰ ਜਾਰੀ ਕਰਦਿਆਂ ਹੀ ਇਕ ਕਾਲ ਉਤੇ ਅਫਸਰ ਤੁਹਾਡੇ ਘਰ ਆ ਕੇ ਤੁਹਾਡੀ ਜ਼ਰੂਰਤ ਦੇ ਸਰਟੀਫਿਕੇਟ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣਗੇ। ਮਾਨ ਨੇ ਕਿਹਾ ਕਿ ਕਿਤਾਬਾਂ ਵਿਚ ਇਹ ਜਨਰਲ ਨਾਲੇਜ ਦੇ ਸਵਾਲ ਹੋਣਗੇ ਕਿ ਸੇਵਾ ਕੇਂਦਰਾਂ ਦੇ ਚੱਕਰ ਲਾਉਣੇ ਕਦੋਂ ਬੰਦ ਹੋਏ।<&sol;p>&NewLine;<p>ਮਾਨ ਨੇ ਕਿਹਾ ਕਿ ਉਹ ਅੱਜ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਇਸਦੀ ਸ਼ੁਰੂਆਤ ਕਰਨ ਆਏ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;