&NewLine;<p class&equals;"wp-block-paragraph"><strong>ਮੋਹਾਲੀ&period;<&sol;strong> ਜਿੱਥੇ ਕੋਰੋਨਾ ਦੇ ਮਾਮਲੇ ਸੂਬੇ ਵਿੱਚ ਲਗਾਤਾਰ ਵੱਧ ਰਹੇ ਹਨ। ਮੋਹਾਲੀ ਜ਼ਿਲ੍ਹੇ ਦੇ ਲੋਕਾਂ ਲਈ ਇਕ ਚੰਗੀ ਖਬਰ ਹੈ ਕਿ ਜ਼ਿਲ੍ਹੇ ਵਿਚ &&num;8216&semi;ਕੋਰੋਨਾ ਵਾਇਰਸ&&num;8217&semi; ਮਹਾਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜ਼ਿਲ੍ਹੇ ਮੋਹਾਲੀ ਦੇ ਅੱਜ 7 ਹੋਰ ਮਰੀਜ਼ਾਂ ਨੇ ਸੋਮਵਾਰ ਨੂੰ ਇਸ ਮਾਰੂ ਬੀਮਾਰੀ ਨੂੰ ਮਾਤ ਦੇ ਦਿੱਤੀ। <br>ਸਿਵਲ ਸਰਜਨ ਡਾ&period; ਮਨਜੀਤ ਸਿੰਘ ਨੇ ਦਸਿਆ ਕਿ ਸੋਮਵਾਰ ਨੂੰ ਠੀਕ ਹੋਣ ਵਾਲੇ ਮਰੀਜ਼ਾਂ ਵਿਚ 5 ਲੋਕ ਪਿੰਡ ਜਵਾਹਪੁਰ ਨਾਲ ਸਬੰਧਤ ਹਨ&comma; ਜਦਕਿ 2 ਪਿੰਡ ਨਵਾਂ ਗਾਉਂ ਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 43 ਹੋ ਗਈ ਹੈ&comma; ਜਦਕਿ ਐਕਟਿਵ ਕੇਸਾਂ ਦੀ ਗਿਣਤੀ 50 ਹੋ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੋਮਵਾਰ ਨੂੰ ਠੀਕ ਹੋਣ ਵਾਲੇ ਮਰੀਜ਼ਾਂ ਵਿਚ 5 ਮਰੀਜ਼ ਪਿੰਡ ਜਵਾਹਪੁਰ ਨਾਲ ਸਬੰਧਤ ਹਨ&comma; ਜਿਨ੍ਹਾਂ ਨੂੰ ਫ਼ਿਲਹਾਲ ਘਰ ਨਹੀਂ ਭੇਜਿਆ ਜਾਵੇਗਾ ਅਤੇ ਡੇਰਾਬੱਸੀ ਦੇ ਨਿਰੰਕਾਰੀ ਭਵਨ ਵਿਚ ਬਣਾਏ ਗਏ ਇਕਾਂਤਵਾਸ ਕੇਂਦਰ ਵਿਚ ਰਖਿਆ ਜਾਵੇਗਾ। ਬਾਕੀ ਦੋਹਾਂ ਨੂੰ ਘਰ ਭੇਜ ਦਿਤਾ ਜਾਵੇਗਾ।<br><&sol;p>&NewLine;&NewLine;&NewLine;&NewLine;<p class&equals;"wp-block-paragraph">ਜਵਾਹਰਪੁਰ ਵਾਲਿਆਂ ਨੂੰ ਅਹਿਤਿਆਤ ਵਜੋਂ 14 ਦਿਨਾਂ ਦੇ ਇਕਾਂਤਵਾਸ ਮਗਰੋਂ ਘਰ ਭੇਜਿਆ ਜਾਵੇਗਾ ਅਤੇ ਬਾਕੀ ਦੋਹਾਂ ਨੂੰ ਵੀ ਘਰ ਵਿਚ 14 ਦਿਨਾਂ ਲਈ ਅਲੱਗ ਰਹਿਣ ਲਈ ਆਖਿਆ ਗਿਆ ਹੈ। ਸਿਹਤ ਵਿਭਾਗ ਦੀਆਂ ਟੀਮਾਂ ਉਨ੍ਹਾਂ ਦੀ ਸਿਹਤ ਦਾ ਲਗਾਤਾਰ ਮੁਆਇਨਾ ਕਰਨਗੀਆਂ। ਇਕੱਲੇ ਜਵਾਹਰਪੁਰ ਨਾਲ ਸਬੰਧਤ ਕੁਲ 27 ਮਰੀਜ਼ ਹੁਣ ਤਕ ਠੀਕ ਹੋ ਚੁਕੇ ਹਨ।<br>ਡਾ&period; ਮਨਜੀਤ ਸਿੰਘ ਮੁਤਾਬਿਕ 14 ਦਿਨਾਂ ਤੋਂ  à¨¬à¨¨à©‚ੜ ਲਾਗਲੇ ਗਿਆਨ ਸਾਗਰ ਹਸਪਤਾਲ ਦੇ &&num;8216&semi;ਕੋਵਿਡ ਕੇਅਰ ਸੈਂਟਰ&&num;8217&semi; ਵਿਚ ਇਨ੍ਹਾਂ ਦਾ ਇਲਾਜ ਚੱਲ ਰਿਹਾ ਸੀ। 14 ਦਿਨਾਂ ਮਗਰੋਂ ਕੀਤੇ ਗਏ ਲਗਾਤਾਰ ਦੋ ਟੈਸਟਾਂ ਦੀਆਂ ਰਿਪੋਰਟਾਂ ਨੈਗੇਟਿਵ ਆਉਣ ਮਗਰੋਂ ਇਨ੍ਹਾਂ ਸਾਰਿਆਂ ਨੂੰ ਛੁੱਟੀ ਦਿਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਾਕੀ ਸਾਰੇ ਮਰੀਜ਼ਾਂ ਦਾ ਵਧੀਆ ਢੰਗ ਨਾਲ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। <br> ਉਨ੍ਹਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ&comma; ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਲਈ ਵੀ ਆਖਿਆ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ&period; ਰੇਨੂੰ ਸਿੰਘ ਅਤੇ ਡਾ&period; ਹਰਮਨਦੀਪ ਕੌਰ ਵੀ ਮੌਜੂਦ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;