<p><strong>ਚੰਡੀਗੜ੍ਹ&comma; 10 ਦਸੰਬਰ &vert;<&sol;strong> ਪਹਾੜਾਂ &&num;8216&semi;ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ &&num;8216&semi;ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਡ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਔਸਤ ਤਾਪਮਾਨ 1&period;5 ਡਿਗਰੀ ਅਤੇ ਚੰਡੀਗੜ੍ਹ ਦਾ 0&period;4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ &&num;8216&semi;ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ&comma; ਜਿੱਥੇ ਤਾਪਮਾਨ 5&period;4 ਡਿਗਰੀ ਦਰਜ ਕੀਤਾ ਗਿਆ।<&sol;p>&NewLine;<p>ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ&comma; ਗੁਰਦਾਸਪੁਰ&comma; ਅੰਮ੍ਰਿਤਸਰ&comma; ਤਰਨਤਾਰਨ&comma; ਕਪੂਰਥਲਾ&comma; ਜਲੰਧਰ&comma; ਫ਼ਿਰੋਜ਼ਪੁਰ&comma; ਫ਼ਾਜ਼ਿਲਕਾ&comma; ਫ਼ਰੀਦਕੋਟ&comma; ਰੂਪਨਗਰ ਅਤੇ ਐਸ&period;ਏ&period;ਐਸ&period;ਨਗਰ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ ਪਰ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ&comma; ਜਿਸ ਕਾਰਨ ਪੰਜਾਬ-ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।<&sol;p>&NewLine;<p>ਆਉਣ ਵਾਲੇ ਦਿਨਾਂ &&num;8216&semi;ਚ ਕੜਾਕੇ ਦੀ ਠੰਡ ਹੋਵੇਗੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪੱਛਮੀ ਗੜਬੜੀ ਸਰਗਰਮ ਹੈ&comma; ਜੋ ਹੁਣ ਦਿੱਲੀ-ਹਰਿਆਣਾ ਸਰਹੱਦ &&num;8216&semi;ਤੇ ਚੱਕਰਵਾਤ ਦੇ ਰੂਪ ਵਿਚ ਦਿਖਾਈ ਦੇ ਸਕਦੀ ਹੈ। ਇਹੀ ਕਾਰਨ ਹੈ ਕਿ 13 ਦਸੰਬਰ ਤੱਕ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ-ਚੰਡੀਗੜ੍ਹ ਦੇ ਤਾਪਮਾਨ &&num;8216&semi;ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;