ਬਠਿੰਡਾ । ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲਾ ਮਾਮਲੇ ਵਿਚ ਦਿੱਲੀ ਤੋਂ ਵਿਸ਼ੇਸ਼ ਫੌਜ ਦੀ ਟੀਮ ਪਹੁੰਚੀ। SFJ ਅਤੇ ਖਾਲਿਸਤਾਨ ਟਾਈਗਰ ਫੋਰਸ ਨੇ 4 ਜਵਾਨਾਂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਕਰਕੇ 4 ਜਵਾਨਾਂ ਦੇ ਮਾਰੇ ਜਾਣ ਦੇ ਮਾਮਲੇ ‘ਚ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਫੌਜ ਅਤੇ ਪੁਲਸ ਨੇ 2 ਸ਼ੱਕੀ ਹਮਲਾਵਰਾਂ ਦੇ ਨਾਂ ਲਏ ਸਨ ਪਰ ਅਜੇ ਤੱਕ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹੁਣ ਇਸ ਮਾਮਲੇ ਦੀ ਜਾਂਚ ਲਈ ਦਿੱਲੀ ਤੋਂ ਫੌਜ ਦੇ ਅਧਿਕਾਰੀਆਂ ਦੀ ਟੀਮ ਬਠਿੰਡਾ ਕੈਂਟ ਪਹੁੰਚ ਗਈ ਹੈ।
ਬਠਿੰਡਾ ਮਿਲਟਰੀ ਸਟੇਸ਼ਨ ‘ਚ ਹਮਲੇ ਦੀ SFJ ਤੇ ਖਾਲਿਸਤਾਨ ਟਾਈਗਰ ਫੋਰਸ ਨੇ ਲਈ ਜ਼ਿੰਮੇਵਾਰੀ
- ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਮੇਰੀ ਰਸੋਈ ਸਕੀਮ ਅਤੇ ਰਾਸ਼ਨ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਅਹਿਮ ਮੀਟਿੰਗ
ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਕਣਕ ਅਤੇ ਰਾਸ਼ਨ ਪਹੁੰਚਾਉਣ ਲਈ ਡੀਪੂ ਹੋਲਡਰਾਂ ਅਤੇ ਖੁਰਾਕ…
- ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ‘ਤੇ…
- ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ…
- ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ…
- ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ…
- ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ…
- ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ…
- ਪੇਪਰ ਲੀਕ ਦੇ ਦੋਸ਼ਾਂ ਵਿਚਕਾਰ NTA ਨੇ NEET UG 2026 ਦੀ ਪ੍ਰੀਖਿਆ ਰੱਦ
ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਮੰਗਲਵਾਰ ਨੂੰ "ਅਨੁਮਾਨ ਪੇਪਰ" ਲੀਕ ਨਾਲ ਜੁੜੇ ਦੋਸ਼ਾਂ ਅਤੇ ਪ੍ਰੀਖਿਆ…
- ਨਿਤਿਨ ਕੋਹਲੀ ਵੱਲੋਂ ਗੁਲਾਬ ਪਾਰਕ, ਲਾਜਪਤ ਨਗਰ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ
ਵਾਰਡ ਨੰਬਰ 30 ਵਿੱਚ ਬਿਹਤਰ ਪਾਣੀ ਸਪਲਾਈ ਵੱਲ ਵੱਡਾ ਕਦਮ, ਲਾਜਪਤ ਨਗਰ ਨਿਵਾਸੀਆਂ ਵੱਲੋਂ ਨਿਤਿਨ…
- ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ੍ਰੀ ਮੁਕਤਸਰ ਸਾਹਿਬ, 11 ਮਈ | ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ…