<p><strong>ਅੰਮ੍ਰਿਤਸਰ&comma; 16 ਨਵੰਬਰ &vert;<&sol;strong> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਤਹਿਤ 26 ਲੱਖ ਫਾਰਮ ਇਕੱਠੇ ਕੀਤੇ ਗਏ ਸਨ&comma; ਜਿਸ ਨੂੰ ਅੱਜ ਅਰਦਾਸ ਕਰਕੇ ਗਵਰਨਰ ਪੰਜਾਬ ਨੂੰ ਦੇਣ ਲਈ ਚੰਡੀਗੜ੍ਹ ਰਵਾਨਾ ਹੋਏ। ਇਹ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋਇਆ।<&sol;p>&NewLine;<p>ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ&comma; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੰਗਤਾਂ ਤੇ ਅਧਿਕਾਰੀ ਸ਼ਾਮਲ ਹੋਏ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;