<p><strong>ਮੁੰਬਈ&comma; 5 ਨਵੰਬਰ &vert;<&sol;strong> ਸਲਮਾਨ ਖਾਨ ਨੂੰ ਹੁਣ ਮੰਗਲਵਾਰ ਸਵੇਰੇ ਗੈਂਗਸਟਰ ਲਾਰੈਂਸ ਦੇ ਨਾਂ &&num;8216&semi;ਤੇ ਇਕ ਵਾਰ ਫਿਰ ਧਮਕੀ ਮਿਲੀ ਹੈ। ਮੁੰਬਈ ਕੰਟਰੋਲ ਰੂਮ &&num;8216&semi;ਚ ਮਿਲੀ ਕਾਲ &&num;8216&semi;ਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਬਿਸ਼ਨੋਈ ਭਾਈਚਾਰੇ ਦੇ ਮੰਦਰ &&num;8216&semi;ਚ ਜਾ ਕੇ ਕਾਲੇ ਹਿਰਨ ਦੇ ਸ਼ਿਕਾਰ ਲਈ ਮੁਆਫੀ ਨਹੀਂ ਮੰਗਦੇ ਜਾਂ 5 ਕਰੋੜ ਰੁਪਏ ਨਹੀਂ ਦਿੰਦੇ ਤਾਂ ਉਨ੍ਹਾਂ ਦੀ ਜਾਨ ਜਾ ਸਕਦੀ ਹੈ।<&sol;p>&NewLine;<p>ਰਿਪੋਰਟ ਮੁਤਾਬਕ ਸੋਮਵਾਰ ਨੂੰ ਮੁੰਬਈ ਪੁਲਿਸ ਦੇ ਟਰੈਫਿਕ ਕੰਟਰੋਲ ਰੂਮ ਨੂੰ ਇਕ ਸੰਦੇਸ਼ ਆਇਆ। ਅੱਧੀ ਰਾਤ ਨੂੰ ਇੱਕ ਅਧਿਕਾਰੀ ਨੇ ਉਹ ਸੁਨੇਹਾ ਦੇਖਿਆ। ਮੈਸੇਜ &&num;8216&semi;ਚ ਲਿਖਿਆ ਗਿਆ ਸੀ&comma; &&num;8216&semi;ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਾਡੇ ਮੰਦਰ &&num;8216&semi;ਚ ਜਾ ਕੇ ਮੁਆਫੀ ਮੰਗਣੀ ਪਵੇਗੀ ਜਾਂ 5 ਕਰੋੜ ਰੁਪਏ ਅਦਾ ਕਰਨੇ ਪੈਣਗੇ। ਸਾਡਾ ਗੈਂਗ ਅਜੇ ਵੀ ਸਰਗਰਮ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;