&NewLine;<p class&equals;"wp-block-paragraph"><strong>ਰਾਜਸਥਾਨ &vert;<&sol;strong> ਇਥੋਂ ਦੇ ਸ਼੍ਰੀਗੰਗਾਨਗਰ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਢਾਈ ਸਾਲ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਾਅਦ ਵਿਚ&comma; ਸਬੂਤ ਨੂੰ ਮਿਟਾਉਣ ਲਈ ਲਾਸ਼ ਨੂੰ ਰੇਲਗੱਡੀ ਅੱਗੇ ਸੁੱਟ ਦਿੱਤਾ। ਪੁਲਿਸ ਨੇ ਕਤਲ ਦੇ ਦੋਸ਼ &&num;8216&semi;ਚ ਮਾਂ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਨ &&num;8216&semi;ਚ ਲੱਗੀ ਹੋਈ ਹੈ। ਬੱਚੀ ਦੀ ਲਾਸ਼ ਪੁਲਿਸ ਨੂੰ ਫਤੂਹੀ ਰੇਲਵੇ ਸਟੇਸ਼ਨ ਨੇੜੇ ਮਿਲੀ। ਕਤਲ ਦੀ ਇਹ ਕਹਾਣੀ ਸੁਣ ਕੇ ਪੁਲਿਸ ਵੀ ਦੰਗ ਰਹਿ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph"><br>ਜਾਣਕਾਰੀ ਦਿੰਦੇ ਹੋਏ ਥਾਣਾ ਹਿੰਦੂਮਲਕੋਟ ਦੇ ਪੁਲਿਸ ਅਧਿਕਾਰੀ ਸੰਜੀਵ ਸਿੰਘ ਚੌਹਾਨ ਨੇ ਦੱਸਿਆ ਕਿ ਮੰਗਲਵਾਰ ਨੂੰ ਫਤੂਹੀ ਰੇਲਵੇ ਸਟੇਸ਼ਨ ਨੇੜੇ ਰੇਲਵੇ ਟ੍ਰੈਕ &&num;8216&semi;ਤੇ ਢਾਈ ਸਾਲ ਦੀ ਮਾਸੂਮ ਬੱਚੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਸਥਾਨਕ ਹਸਪਤਾਲ ਦੀ ਮੋਰਚਰੀ &&num;8216&semi;ਚ ਰਖਵਾਇਆ। ਉਸ ਤੋਂ ਬਾਅਦ ਸਬੂਤ ਇਕੱਠੇ ਕਰਕੇ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਵਿਚ ਜੋ ਸਾਹਮਣੇ ਆਇਆ&comma; ਉਹ ਦਿਲ ਦਹਿਲਾ ਦੇਣ ਵਾਲਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੱਚੀ ਦੀ ਮਾਂ ਸੁਨੀਤਾ ਆਪਣੇ ਪਤੀ ਨੂੰ ਛੱਡ ਕੇ ਪਿਛਲੇ ਕੁਝ ਮਹੀਨਿਆਂ ਤੋਂ ਲਿਵ-ਇਨ ਪਾਰਟਨਰ ਸੰਨੀ ਉਰਫ ਮਾਲਟਾ ਨਾਲ ਰਹਿ ਰਹੀ ਸੀ। ਕਾਫੀ ਸਮੇਂ ਤੋਂ ਆਰੋਪੀ ਔਰਤ ਅਤੇ ਉਸ ਦਾ ਲਿਵ-ਇਨ ਪਾਰਟਨਰ ਦੋਵੇਂ ਕਿਰਨ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੰਗਲਵਾਰ ਸਵੇਰੇ ਬੱਚੀ ਦੀ ਘਰ &&num;8216&semi;ਚ ਹੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਬਾਅਦ &&num;8216&semi;ਚ ਦੋਵੇਂ ਰੇਲਵੇ ਸਟੇਸ਼ਨ &&num;8216&semi;ਤੇ ਪਹੁੰਚੇ ਅਤੇ ਲਾਸ਼ ਨੂੰ ਟਿਕਾਣੇ ਲਾਉਣ ਲਈ ਦਿੱਲੀ ਜਾਣ ਵਾਲੀ ਟਰੇਨ &&num;8216&semi;ਚ ਸਵਾਰ ਹੋ ਗਏ। ਲਾਸ਼ ਫਤੂਹੀ ਰੇਲਵੇ ਸਟੇਸ਼ਨ ਨੇੜੇ ਸੁੱਟ ਦਿੱਤੀ। ਜਾਂਚ ਦੌਰਾਨ ਪੁਲਿਸ ਹਰ ਲਿੰਕ ਜੋੜ ਕੇ ਸੁਨੀਤਾ ਅਤੇ ਉਸ ਦੇ ਲਿਵ-ਇਨ ਪਾਰਟਨਰ ਤੱਕ ਪਹੁੰਚ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;