&NewLine;<p class&equals;"wp-block-paragraph"><strong>ਨਵਾਂਸ਼ਹਿਰ &vert;<&sol;strong> ਇਥੋਂ ਇਕ ਸ਼ਰਮਸਾਰ ਘਟਨਾ ਸਾਹਮਣੇ ਆਈ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਰਾਹੋਂ &&num;8216&semi;ਚ ਕੂੜੇ ਦੇ ਢੇਰ &&num;8216&semi;ਚੋਂ ਨਵਜਾਤ ਬੱਚੀ ਦੀ ਲਾਸ਼ ਮਿਲੀ ਹੈ। ਨਗਰ ਕੌਂਸਲ ਦੇ ਮੀਤ ਪ੍ਰਧਾਨ ਮਹਿੰਦਰ ਪਾਲ ਨੇ ਦੱਸਿਆ ਕਿ ਉਹ ਸਵੇਰੇ 7&period;15 ਵਜੇ ਆਪਣੇ ਘਰ ਤੋਂ ਬਾਹਰ ਜਾ ਰਹੇ ਸੀ ਕਿ ਅਚਾਨਕ ਧਿਆਨ ਸੜਕ ਦੇ ਕਿਨਾਰੇ ਕੂੜੇ ਦੇ ਢੇਰ ਕੋਲ ਪਏ ਇਕ ਨਵਜਾਤ ਬੱਚੀ &&num;8216&semi;ਤੇ ਪਿਆ&comma; ਜੋ ਕਿ ਕੱਪੜੇ ’ਚ ਢੱਕਿਆ ਸੀ।<br><br>ਇਸ ਦੀ ਸੂਚਨਾ ਥਾਣਾ ਰਾਹੋਂ ਨੂੰ ਦਿੱਤੀ। ਏ&period; ਐੱਸ&period; ਆਈ&period; ਰਛਪਾਲ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਜਿਨ੍ਹਾਂ ਨੇ ਬੱਚੀ ਨੂੰ ਦੇਖਿਆ ਤਾਂ ਉਹ ਮਰ ਚੁੱਕੀ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;