&NewLine;<p class&equals;"wp-block-paragraph"><strong>ਜਲੰਧਰ &vert;<&sol;strong> ਜਲੰਧਰ ਦੇ ਰੈਣਕ ਬਾਜ਼ਾਰ &&num;8216&semi;ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ&comma; ਜਿਥੇ ਇਨਸਾਨੀਅਤ ਸ਼ਰਮਸ਼ਾਰ ਹੁੰਦੀ ਨਜ਼ਰ ਆਈ। ਇਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ&comma; ਜਿਥੇ ਇਕ ਮੁੰਡੇ ਵੱਲੋਂ ਬੇਜ਼ੁਬਾਨ ਜਾਨਵਰ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਮਹਿਲਾ ਡਿੰਪਲ ਨੇ ਦੱਸਿਆ ਕਿ ਜੋ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ&comma; ਉਸ ਤੋਂ ਬਾਅਦ ਉਹ ਰੈਣਕ ਬਾਜ਼ਾਰ ਪੁੱਜੀ ਤਾਂ ਉਥੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ &&num;8216&semi;ਤੇ ਹੀ ਥਾਣਾ ਨੰਬਰ 4 ਦੀ ਪੁਲਿਸ ਨੂੰ ਵੀ ਇਸ ਦੀ ਸ਼ਿਕਾਇਤ ਦਿੱਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਸੀਸੀਟੀਵੀ ਫੁਟੇਜ 4 ਤਰੀਕ ਦੀਵਾਲੀ ਵਾਲੀ ਰਾਤ ਦੀ ਹੈ&comma; ਜਿਵੇਂ ਹੀ ਉਸ ਨੂੰ ਇਹ ਵੀਡੀਓ ਮਿਲੀ&comma; ਉਸ ਨੇ ਇਸ ਦੀ ਜਾਂਚ ਸ਼ੁਰੂ ਕਰਕੇ ਪੁਲਿਸ ਨੂੰ ਜਾਣਕਾਰੀ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸੀਸੀਟੀਵੀ ਫੁਟੇਜ ਉਨ੍ਹਾਂ ਨੇ ਲੈ ਲਈ ਹੈ। ਆਰੋਪੀ ਇਕ ਪ੍ਰਵਾਸੀ ਮਜ਼ਦੂਰ ਹੈ ਅਤੇ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;