&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਅੱਜ ਸਿਖਾਂ ਦੀ ਮਿੰਨੀ ਪਾਰਲੀਮੈਂਟ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਹੈ।ਇਹ ਚੋਣ ਦੁਪਹਿਰ ਤੇਜਾ ਸਿੰਘ ਸਮੁੰਦਰੀ ਹਾਲ ਚ ਹੋਵੇਗੀ। ਇਸ ਵਾਰ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਉੁਮੀਦਵਾਰ ਅਤੇ ਪਾਰਟੀ ਚੋ ਕੱਢੀ ਗਈ ਬੀਬੀ ਜਗੀਰ ਕੌਰ ਵਿਚਕਾਰ ਇਸ ਵਾਰ ਸਖਤ ਮੁਕਾਬਲਾ ਹੈ।ਇਸ ਚੋਣ ਚ 157 ਮੈਂਬਰ ਆਪਣੀ ਵੋਟ ਪਰਚੀ ਰਾਹੀ ਪਾਉਣਗੇ ਅਤੇ ਜਿਸ ਉਮੀਦਵਾਰ ਨੂੰ 79 ਵੋਟਾਂ ਪੈਣਗੀਆਂ&comma; ਉਸ ਉਮੀਦਵਾਰ ਦੀ ਜਿੱਤ ਪਕੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਚੋਣਾਂ &&num;8216&semi;ਤੇ ਦੁਨੀਆ ਭਰ ਦੇ ਸਿੱਖਾਂ ਦੀਆਂ ਅੱਖਾਂ ਟਿਕੀਆਂ ਹੋਈਆਂ ਹਨ। ਐਸਜੀਪੀਸੀ ਦੇ ਮੈਂਬਰ ਮਾਰਚ ਚ ਬਜਟ ਅਤੇ ਨਵੰਬਰ ਚ ਜਰਨਲ ਇਜਲਾਸ ਚ ਪ੍ਰਧਾਨ ਦੀ ਚੋਣ ਕਰਦੇ ਹਨ। ਚਾਰ ਵਾਰ ਪ੍ਰਧਾਨ ਰਹੀ ਬੀਬੀ ਜਗੀਰ ਕੌਰ ਕੋਲ ਗੁਆਉਣ ਲਈ ਬਹੁਤਾ ਕੁਝ ਨਹੀਂ ਹੈ। ਮੰਗਲਵਾਰ ਸ਼ਾਮ ਨੂੰ ਹੋਈ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਚ&period;ਐਸ&period;ਧਾਮੀ ਨੂੰ 125 ਵੋਟਾਂ ਮਿਲਣ ਦੀ ਆਸ ਪ੍ਰਗਟਾਈ। ਇਤਿਹਾਸ &OpenCurlyQuote;ਤੇ ਨਜ਼ਰ ਮਾਰੀਏ ਤਾਂ 28 ਸਾਲ ਪਹਿਲਾਂ ਵੀ ਅਜਿਹੀ ਹੀ ਸਥਿਤੀ ਬਣੀ ਹੋਈ ਸੀ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;