&NewLine;<p class&equals;"wp-block-paragraph"><br><strong>ਅੰਮ੍ਰਿਤਸਰ &vert;<&sol;strong> ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਅੰਮ੍ਰਿਤਸਰ ਵਿਚ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਤੋਂ ਬਾਅਦ ਮਾਹੌਲ ਤਆਣਪੂਰਨ ਹੋ ਗਿਆ ਹੈ। ਇਸ ਸਾਰੇ ਮਾਹੌਲ ਵਿਚਾਲੇ ਸ਼ਿਵ ਸੈਨਾ ਨੇ ਭਲਕੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਸ਼ਿਵ ਸੈਨਾ ਨੇ ਅੰਮ੍ਰਿਤਸਰ ਵਿਚ ਹਾਈਵੇ ਜਾਮ ਕਰ ਦਿੱਤਾ ਹੈ। ਥਾਂ-ਥਾਂ ਭੰਨਤੋੜ ਦੀਆਂ ਕਾਰਵਾਈਆਂ ਸ਼ਿਵ ਸੈਨਾ ਵਲੋਂ ਕੀਤੀਆਂ ਜਾ ਰਹੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਸਰ ਵਿਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਗੋਪਾਲ ਮੰਦਿਰ ਦੇ ਬਾਹਰ ਗੋਲ਼ੀ ਮਾਰ ਦਿੱਤੀ ਗਈ। ਗੋਪਾਲ ਮੰਦਿਰ ਦੇ ਬਾਹਰ ਕੂੜੇ ਵਿਚ ਭਗਵਾਨਾਂ ਦੀਆਂ ਮੂਰਤੀਆਂ ਮਿਲਣ ਦੇ ਵਿਰੋਧ ਵਿਚ ਸ਼ਿਵ ਸੈਨਾ ਨੇਤਾ ਮੰਦਿਰ ਦੇ ਬਾਹਰ ਧਰਨੇ ਉਤੇ ਬੈਠੇ ਸਨ। ਇਸੇ ਦੌਰਾਨ ਭੀੜ ਵਿਚੋਂ ਕਿਸੇ ਨੇ ਉਨ੍ਹਾਂ ਨੂੰ ਗੋਲ਼ੀ ਮਾਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਾਹਲੀ-ਕਾਹਲੀ ਵਿਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਉਨ੍ਹਾਂ ਦੀ ਹਸਪਤਾਲ ਵਿਚ ਮੌਤ ਹੋ ਗਈ। ਉਥੇ ਹੀ ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਸ਼ੁਰੂ ਕਰ ਦਿਤੀ ਸੀ ਤੇ ਇਸ ਦੌਰਾਨ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਸੁਧੀਰ ਸ਼ਿਵ ਸੈਨਾ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਉਤੇ ਤਿੰਨ ਤੋਂ ਚਾਰ ਗੋਲ਼ੀਆਂ ਚਲਾਈਆਂ ਗਈਆਂ ਸਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੁਧੀਰ ਸੂਰੀ ਉਤੇ ਹਮਲਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਪੁਲਿਸ ਨੇ ਵੀ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;