&NewLine;<p class&equals;"wp-block-paragraph"><strong>ਅੰਮ੍ਰਿਤਸਰ &vert; <&sol;strong>ਸ਼ਿਵ ਸੈਨਾ ਸੂਰਜਵੰਸ਼ੀ ਦੇ ਰਾਸ਼ਟਰੀ ਚੇਅਰਮੈਨ ਸੁਨੀਲ ਭਸੀਨ ਨੂੰ ਗੈਂਗਸਟਰ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਕਿਹਾ ਕਿ ਹੁਣ ਸੋਸ਼ਲ ਮੀਡੀਆ &&num;8216&semi;ਤੇ ਵੀਡੀਓ ਕਾਲ ਕਰਕੇ ਨਾਮੀ ਗੈਂਗਸਟਰ ਵੱਲੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਪਰ ਇਸਦੇ ਬਾਵਜੂਦ ਵੀ ਸਰਕਾਰ ਤੇ ਪੁਲਿਸ ਸੁਰੱਖਿਆ &&num;8216&semi;ਚ ਵਾਧਾ ਨਾ ਕਰਕੇ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">CM ਮਾਨ ਨੂੰ ਈਮੇਲ ਰਾਹੀਂ ਸ਼ਿਕਾਇਤ ਭੇਜ ਕੇ ਜਾਣਕਾਰੀ ਦਿੰਦਿਆਂ ਸੁਨੀਲ ਨੇ ਦੱਸਿਆ ਕਿ ਕੁਝ ਸਮੇਂ ਤੋਂ ਲਗਾਤਾਰ ਉਸ ਨੂੰ ਧਮਕੀਆਂ ਆ ਰਹੀਆਂ ਹਨ&comma; ਜਿਸ ਸਬੰਧੀ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਵੀ ਲਿਖਤੀ ਸ਼ਿਕਾਇਤ ਕੀਤੀ ਹੋਈ ਹੈ ਪਰ ਇਸਦੇ ਬਾਵਜੂਦ ਧਮਕੀਆਂ ਦਾ ਸਿਲਸਿਲਾ ਜਾਰੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੁਨੀਲ ਭਸੀਨ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ &&num;8216&semi;ਚ ਵਾਧਾ ਕੀਤਾ ਜਾਵੇ ਅਤੇ ਧਮਕੀਆਂ ਦੇਣ ਵਾਲੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;