ਲੁਧਿਆਣਾ. ਐੱਸਟੀਐੱਫ ਟੀਮ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐਸਐਚਓ ਅਮਨਦੀਪ ਸਿੰਘ ਗਿੱਲ ਅਤੇ ਉਸਦੇ ਡਰਾਈਵਰ ਨੂੰ ਭਾਰੀ ਮਾਤਰਾ ਵਿੱਚ ਅਫੀਮ ਸਣੇ ਗਿਰਫਤਾਰ ਕੀਤਾ ਹੈ। ਪੁਲਸ ਅਧਿਕਾਰੀ ਇਸ ਸੰਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਇੰਨਕਾਰ ਕਰ ਰਹੇ ਹਨ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਦੋਵਾਂ ਤੋਂ ਪੁੱਛਗਿਛ ਕਰ ਰਹੀ ਹੈ ਤੇ ਇਹਨਾਂ ਦੇ ਨਸ਼ਾ ਤਸਕਰਾਂ ਨਾਲ ਸੰਬੰਧ ਹੋਂ ਦਾ ਵੀ ਅੰਦੇਸ਼ਾ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।