&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> à¨¸à¨¼à¨¨à©€à¨µà¨¾à¨° ਸ਼ਾਮ ਅੰਮ੍ਰਿਤਸਰ &&num;8216&semi;ਚ ਇਕ ਵਿਅਕਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲ ਜੁੱਤੀ ਸੁੱਟ ਦਿੱਤੀ। ਇਹ ਘਟਨਾ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਆਯੋਜਿਤ ਇਕ ਪ੍ਰੋਗਰਾਮ ਵਿੱਚ ਫਤਿਹਗੜ੍ਹ ਚੂੜੀਆ ਰੋਡ &&num;8216&semi;ਤੇ ਇਕ ਰਿਜ਼ੋਰਟ ਵਿੱਚ ਵਾਪਰੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਤੋਂ ਬਾਅਦ ਕੁਝ ਸਮੇਂ ਲਈ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਹਾਲਾਂਕਿ&comma; <strong>ਜੁੱਤੀ ਸੁੱਟਣ ਵਾਲਾ ਵਿਅਕਤੀ ਸਟੇਜ ਤੋਂ ਬਹੁਤ ਦੂਰ ਸੀ ਅਤੇ ਸੁੱਟੀ ਜੁੱਤੀ ਸੁਖਬੀਰ ਬਾਦਲ ਤੱਕ ਨਹੀਂ ਪਹੁੰਚ ਸਕੀ। ਮੌਕੇ &&num;8216&semi;ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਵਿਅਕਤੀ ਨੂੰ ਫੜ ਲਿਆ ਅਤੇ ਬਾਹਰ ਲੈ ਗਏ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਭਾਜਪਾ ਤੋਂ ਕੱਢੇ ਜਾਣ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਅਨਿਲ ਜੋਸ਼ੀ ਦਾ ਇਹ ਪਹਿਲਾ ਪ੍ਰੋਗਰਾਮ ਸੀ ਅਤੇ ਇਸ ਨੂੰ ਉਸ ਦੀ ਤਾਕਤ ਦਾ ਪ੍ਰਦਰਸ਼ਨ ਮੰਨਿਆ ਜਾ ਰਿਹਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੋਸ਼ੀ ਨੇ ਇਹ ਪ੍ਰੋਗਰਾਮ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਰੱਖਿਆ&comma; ਜਿੱਥੋਂ ਉਹ ਭਾਜਪਾ ਦੀ ਟਿਕਟ &&num;8216&semi;ਤੇ ਦੋ ਵਾਰ ਵਿਧਾਇਕ ਰਹੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਨਿਲ ਜੋਸ਼ੀ ਕਾਂਗਰਸ ਦੇ ਸੁਨੀਲ ਦੱਤੀ ਤੋਂ ਹਾਰ ਗਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;