&NewLine;<p class&equals;"wp-block-paragraph">ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ &lpar;AGTF&rpar; &ZeroWidthSpace;&ZeroWidthSpace;ਨੇ ਬੰਬੀਹਾ ਗੈਂਗ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਏਜੀਟੀਐਫ ਨੇ ਅੰਮ੍ਰਿਤਸਰ ਦੇ ਸਠਿਆਲਾ ਵਿੱਚ ਜਰਨੈਲ ਸਿੰਘ ਦੇ ਕਤਲ ਕੇਸ ਵਿੱਚ 10 ਮੁਲਜ਼ਮਾਂ ਦੀ ਪਛਾਣ ਕੀਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਬੰਬੀਹਾ ਗੈਂਗ ਦੇ ਸ਼ੂਟਰ ਗੁਰਵੀਰ ਸਿੰਘ ਉਰਫ਼ ਗੁਰੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">AGTF ਵੱਲੋਂ ਮਿਲੀ ਸਫਲਤਾ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ &period;32 ਕੈਲੀਬਰ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੁਰੀ ਮ੍ਰਿਤਕ ਜਰਨੈਲ ਸਿੰਘ ਦੇ ਕਤਲ ਵਿੱਚ ਸ਼ਾਮਲ ਸੀ&comma; ਜਿਸ ਨੂੰ 24 ਮਈ ਨੂੰ ਚਾਰ ਹਥਿਆਰਬੰਦ ਵਿਅਕਤੀਆਂ ਨੇ ਮਾਰ ਦਿੱਤਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਜੀਪੀ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਗੁਰਵੀਰ ਨੇ ਜਰਨੈਲ ਨੂੰ ਖਤਮ ਕਰਨ ਲਈ ਮਨਪ੍ਰੀਤ ਸਿੰਘ ਉਰਫ਼ ਮੁੰਨਾ &lpar;ਮੌਜੂਦਾ ਪੁਰਤਗਾਲ&rpar; ਅਤੇ ਬਲਵਿੰਦਰ ਸਿੰਘ ਉਰਫ਼ ਡੋਨੀ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ। ਗੁਰਵੀਰ ਗੁਰੀ ਨੇ ਕਤਲੇਆਮ ਵਿੱਚ ਸ਼ਾਮਲ ਸ਼ੂਟਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਥਿਆਰ ਮੁਹੱਈਆ ਕਰਵਾਏ। ਮਨਪ੍ਰੀਤ ਮੁੰਨਾ ਹੋਰ ਕੋਈ ਨਹੀਂ ਸਗੋਂ ਫਰਾਰ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਘਨਸ਼ਾਮਪੁਰੀਆ ਦਾ ਭਰਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;