&NewLine;<p class&equals;"wp-block-paragraph"><strong>ਅਮਰੀਕਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਵਿਚ ਇਕ ਫਿਊਲ ਸਟੇਸ਼ਨ &OpenCurlyQuote;ਤੇ ਹੋਈ ਗੋਲੀਬਾਰੀ ਵਿਚ ਆਂਧਰਾ ਪ੍ਰਦੇਸ਼ ਦੇ 24 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ&comma; ਜੋ ਕਿ ਉੱਥੇ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਇਕ ਫਿਊਲ ਸਟੇਸ਼ਨ ਵਿਚ ਪਾਰਟ-ਟਾਈਮ ਨੌਕਰੀ ਕਰਦਾ ਸੀ। ਅਮਰੀਕਾ ਦੇ ਓਹਾਯੋ ਸੂਬੇ ਦੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ । ਅਮਰੀਕੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਾਏਸ਼ ਵੀਰਾ ਵਜੋਂ ਹੋਈ ਹੈ ਅਤੇ ਇਹ ਘਟਨਾ ਵੀਰਵਾਰ ਨੂੰ ਸੂਬੇ ਦੇ ਕੋਲੰਬਸ ਮੰਡਲ ਵਿਚ ਵਾਪਰੀ। <br><br>ਪੁਲਿਸ ਨੇ ਇਕ ਬਿਆਨ ਵਿਚ ਕਿਹਾ ਕਿ 20 ਅਪ੍ਰੈਲ&comma; 2023 ਨੂੰ ਦੇਰ ਰਾਤ 12&period;50 ਵਜੇ ਕੋਲੰਬਸ ਪੁਲਿਸ ਅਧਿਕਾਰੀਆਂ ਨੂੰ ਗੋਲੀਬਾਰੀ ਦੀ ਸੂਚਨਾ ਮਿਲਣ &OpenCurlyQuote;ਤੇ ਡਬਲਯੂ&period; ਬ੍ਰਾਡ ਸਟੇਸ਼ਨ ਨੂੰ ਭੇਜਿਆ ਗਿਆ । ਉੱਥੇ ਪਹੁੰਚ ਕੇ ਅਧਿਕਾਰੀਆਂ ਨੇ ਸਾਏਸ਼ ਨੂੰ ਜ਼ਖ਼ਮੀ ਹਾਲਤ ਵਿਚ ਪਾਇਆ&comma; ਉਸ ਨੂੰ ਗੋਲੀ ਲੱਗੀ ਹੋਈ ਸੀ। ਉਨ੍ਹਾਂ ਦੱਸਿਆ ਕਿ ਵੀਰਾ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਸਦੀ ਮੌਤ ਹੋ ਗਈ।<br>ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;