&NewLine;<p class&equals;"wp-block-paragraph"><strong>ਅੰਮ੍ਰਿਤਸਰ<&sol;strong> &vert; ਜ਼ਿਲ੍ਹੇ ਦੇ ਪਿੰਡ ਭਕਨਾ &OpenCurlyQuote;ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਝੜਪ ਹੋਈ ਹੈ। ਪੁਲਿਸ ਵਲੋਂ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹਨਾਂ ਵਿਚੋਂ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ। ਇਹ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਾਤਲ ਹਨ।<br><br>ਅੰਮ੍ਰਿਤਸਰ ਦੇ ਭਕਨਾ ਪਿੰਡ ਵਿਚ ਹਾਲੇ ਵੀ ਗੋਲੀਬਾਰੀ ਹੋ ਰਹੀ ਹੈ। ਗੈਂਗਸਟਰ ਪੁਲਿਸ ਵਾਲਿਆਂ ਤੇ ਏਕੇ 47 ਨਾਲ ਫਾਰਿੰਗ ਕਰ ਰਹੇ ਹਨ। ਇਕ ਗੈਂਗਸਟਰ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ&comma; ਜਦੋਂਕਿ ਦੂਜੇ ਗੈਂਗਸਟਰ ਦੀ ਮੌਤ ਦੀ ਅਜੇ ਪੁਸ਼ਟੀ ਨਹੀਂ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph"> 29 ਮਈ ਨੂੰ ਜਦੋਂ ਸਿੱਧੂ ਉਪਰ ਗੋਲੀਆਂ ਚਲਾਉਣ ਵਾਲਿਆਂ ਵਿਚ ਇਹ ਦੋਵੇ ਸ਼ਾਮਲ ਸੀ। ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਹ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਵਲੋਂ ਕਈ ਦਿਨਾਂ ਤੋਂ ਇਨ੍ਹਾਂ &OpenCurlyQuote;ਤੇ ਤਿੱਖੀ ਨਜ਼ਰ ਰੱਖੀ ਹੋਈ ਸੀ। ਅੱਜ ਜਦੋਂ ਇਹਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਦੇ ਗੈਂਗਸਟਰਾਂ ਵਿਚਾਲੇ ਫਾਈਰਿੰਗ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;