ਬਰਨਾਲਾ . ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਜਿਹੜੀਆਂ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ, ਉਹ ਦੁਕਾਨਾਂ ਹਰੇਕ ਐਤਵਾਰ ਬੰਦ ਰਹਿਣਗੀਆਂ। ਦੁਕਾਨਾਂ ਸਬੰਧੀ ਬਾਕੀ ਸ਼ਰਤਾਂ ਪਹਿਲਾਂ ਜਾਰੀ ਹੁਕਮਾਂ ਅਨੁਸਾਰ ਹੀ ਰਹਿਣਗੀਆਂ। ਇਸ ਦੌਰਾਨ ਜਾਰੀ ਵੱਖਰੇ ਹੁਕਮਾਂ ਤਹਿਤ ਪਿੰਡ ਤਾਜੋਕੇ ਨੂੰ ਸਰਵੇਲੈਂਸ ਗਤੀਵਿਧੀ ਤਹਿਤ ਵਰਜਿਤ ਜ਼ੋਨ ਐਲਾਨਿਆ ਗਿਆ ਹੈ।
- ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 27 ਅਗਸਤ - ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ…
- ਹੋਟਲਾਂ ਖ਼ਿਲਾਫ਼ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਹੋਟਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਆਦੇਸ਼ ਕੀਤੇ ਜਾਰੀ
ਬਰਨਾਲਾ - ਸਿਵਲ ਅਤੇ ਪੁਲਿਸ ਅਧਿਕਾਰੀਆਂ ਵਲੋਂ 12 ਹੋਟਲਾਂ 'ਤੇ ਸਾਂਝੀ ਰੇਡ ਕੀਤੀ ਗਈ |…
- ਸਾਹਨੇਵਾਲ ‘ਚ ਗੁੰਡਾਗਰਦੀ: ਬੱਚਿਆਂ ਦੀ ਬਹਿਸ ਤੋਂ ਸ਼ੁਰੂ ਹੋਇਆ ਝਗੜਾ, ਹਥਿਆਰਾਂ ਨਾਲ ਹਮਲਾ, ਘਰਾਂ ਤੇ ਗੱਡੀਆਂ ਦੀ ਤੋੜ-ਫੋੜ
ਲੁਧਿਆਣਾ (ਸਾਹਨੇਵਾਲ), 17 ਮਈ | ਲੁਧਿਆਣਾ ਦੇ ਇਲਾਕੇ ਸਾਹਨੇਵਾਲ ਹੇਠ ਆਉਣ ਵਾਲੀ ਗਾਰਡਨ ਸਿਟੀ ਕਲੋਨੀ…
- ਫਤਿਹਗੜ੍ਹ ਛੰਨਾ ਪਿੰਡ ‘ਚ ਗੁੰਡਾਗਰਦੀ, ਪੰਚਾਇਤ ਮੈਂਬਰ ਦੇ ਘਰ ‘ਚ ਤੋੜਫੋੜ ਤੇ ਹਮਲਾ, ਤਿੰਨ ਜ਼ਖ਼ਮੀ
ਬਰਨਾਲਾ, 17 ਮਈ | ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ 'ਚ ਗੁੰਡਾਗਰਦੀ ਦਾ ਸਨਸਨੀਖੇਜ਼ ਮਾਮਲਾ ਸਾਹਮਣੇ…
- ਵੱਡੀ ਖਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ 350 ਕਰੋੜ ਰੁਪਏ ਦਾ ਐਲਾਨ
ਚੰਡੀਗੜ੍ਹ, 26 ਮਾਰਚ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ…
- ਮੁਹੰਮਦ ਓਵੈਸ ਬਣੇ ਪੰਜਾਬ ਵਕਫ ਬੋਰਡ ਦੇ ਚੇਅਰਮੈਨ
ਮਲੇਰਕੋਟਲਾ, 13 ਮਾਰਚ | ਮਲੇਰਕੋਟਲਾ ਦੇ ਬਿਜਨੈਸਮੈਨ ਮੁਹੰਮਦ ਓਵੈਸ ਵੀਰਵਾਰ ਨੂੰ ਪੰਜਾਬ ਵਕਫ ਬੋਰਡ ਦੇ…
- ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ, ਕਿਹਾ- ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ
ਚੰਡੀਗੜ੍ਹ, 24 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸੀ ਆਗੂ…
- ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਧਾਰਾ 144 ਅੱਜ ਤੋਂ ਲਾਗੂ, ਕਿਸ ਤਰੀਕ ਤੱਕ ਲਾਗੂ ਰਹੇਗੀ ਧਾਰਾ 144,ਪੜ੍ਹੋ ਪੂਰੀ ਖ਼ਬਰ
ਪੰਜਾਬ ਡੈਕਸ,15 ਫਰਵਰੀ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਬਰਨਾਲਾ ਵਿੱਚ ਕ੍ਰਿਮੀਨਲ ਪ੍ਰੋਸੀਜਰ ਕੋਡ (CRPC) ਦੀ ਧਾਰਾ…
- ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁੱਧ ਵੱਡਾ ਐਕਸ਼ਨ, ਡਿਪਟੀ ਕਮਿਸ਼ਨਰਾਂ ਤੇ SSP ਨੂੰ ਦਿੱਤੀ ਇਹ ਚੇਤਾਵਨੀ !
ਚੰਡੀਗੜ੍ਹ, 14 ਫਰਵਰੀ | ਦਿੱਲੀ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਪੰਜਾਬ…
- ਖੁਸ਼ਖਬਰੀ ! ਪੰਜਾਬ ਸਰਕਾਰ 3 ਹਜ਼ਾਰ ਨੌਜਵਾਨਾਂ ਨੂੰ ਦੇਵੇਗੀ ਸਰਕਾਰੀ ਨੌਕਰੀ, ਕੈਬਨਿਟ ਮੀਟਿੰਗ ‘ਚ ਲਿਆ ਫੈਸਲਾ
ਚੰਡੀਗੜ੍ਹ, 13 ਫਰਵਰੀ | ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ)…