&NewLine;<p class&equals;"wp-block-paragraph"><strong>ਤਰਨਤਾਰਨ&vert;<&sol;strong> ਤਰਨਤਾਰਨ &&num;8216&semi;ਚ ਪੰਜਾਬ ਪੁਲਿਸ &&num;8216&semi;ਚ ਤਾਇਨਾਤ ਏਐਸਆਈ ਦੀ ਸਰਵਿਸ ਰਿਵਾਲਵਰ ਤੋਂ ਅਚਾਨਕ ਚੱਲੀ ਗੋਲੀ ਕਾਰਨ ਉਸ ਦੇ ਜਵਾਨ ਪੁੱਤ ਦੀ ਮੌਤ ਹੋ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਡਿਊਟੀ ਉਤੇ ਜਾਣ ਲਈ ਤਿਆਰ ਹੋ ਰਿਹਾ ਸੀ&comma; ਇਸ ਦੌਰਾਨ ਉਸ ਦਾ ਰਿਵਾਲਵਰ ਹੇਠਾ ਡਿੱਗਿਆ ਅਤੇ ਗੋਲ਼ੀ ਚੱਲ ਗਈ। ਗੋਲ਼ੀ ਉਸੇ ਕਮਰੇ ਵਿਚ ਬੈੱਡ ਉਤੇ ਬੈਠੇ ਉਸ ਦੇ ਪੁੱਤਰ ਦੇ ਜਾ ਵੱਜੀ। ਜਿਸ ਕਾਰਨ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਥਾਣੇਦਾਰ ਦਾ ਇਕਲੌਤਾ ਪੁੱਤ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;