<p><strong>ਫਿਰੋਜ਼ਪੁਰ&comma; 8 ਜਨਵਰੀ &vert;<&sol;strong> ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ੀਰਾ &&num;8216&semi;ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ਾ ਤਸਕਰਾਂ ਵੱਲੋਂ ਵਿਆਹ ਵਾਲੇ ਘਰ &OpenCurlyQuote;ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਉਨ੍ਹਾਂ ਵੱਲੋਂ ਲਗਭਗ 200 ਰਾਊਂਡ ਫਾਇਰ ਕੀਤੇ ਗਏ। ਗੋਲੀ ਲੱਗਣ ਨਾਲ ਮਹਿਲਾ ਜ਼ਖਮੀ ਹੋ ਗਈ। ਉਸਦੇ ਪੇਟ ਵਿਚ 2 ਗੋਲੀਆਂ ਲੱਗੀਆਂ&comma; ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।<&sol;p>&NewLine;<p>ਘਟਨਾ ਜ਼ੀਰਾ ਵਿਧਾਨ ਸਭਾ ਖੇਤਰ ਦੀ ਹੈ। ਫਇਰਿੰਗ ਦੌਰਾਨ ਘਰ ਤੇ ਪਰਿਵਾਰ ਦੇ ਰਿਸ਼ਤੇਦਾਰ ਮੌਜੂਦ ਸਨ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਕਿਸੇ ਤਰ੍ਹਾਂ ਲੁਕ ਕੇ ਆਪਣੀ ਜਾਨ ਬਚਾਈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਕੁਝ ਦਿਨ ਪਹਿਲਾਂ ਇਸ ਪਰਿਵਾਰ ਦੇ ਲੋਕਾਂ ਨੇ ਨਸ਼ਾ ਤਸਕਰੀ &OpenCurlyQuote;ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਦਾ ਦੋਸ਼ ਸੀ ਕਿ ਉਹ ਇਲਾਕੇ ਵਿਚ ਸ਼ਰੇਆਮ ਨਸ਼ਾ ਵੇਚਦੇ ਹਨ ਤੇ ਪੁਲਿਸ ਇਨ੍ਹਾਂ &OpenCurlyQuote;ਤੇ ਕੋਈ ਕਾਰਵਾਈ ਨਹੀਂ ਕਰਦੀ ਤੇ ਅੱਜ ਜਦੋਂ ਘਰ ਵਿਚ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ&comma; ਇਸੇ ਦੌਰਾਨ ਨਸ਼ਾ ਦਸਕਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ।<&sol;p>&NewLine;<p>ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਗੋਲੀਬਾਰੀ ਕਰਨ ਵਾਲੇ ਨਸ਼ਾ ਤਸਕਰ ਹਨ ਅਤੇ ਘਰ &&num;8216&semi;ਤੇ 200 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਸਨ। ਪੰਜਾਬ ਵਿਚ 24 ਘੰਟਿਆਂ ਵਿਚ ਗੋਲੀਬਾਰੀ ਦਾ ਇਹ ਦੂਜਾ ਮਾਮਲਾ ਹੈ। ਵਿਆਹ ਵਾਲੇ ਘਰ &&num;8216&semi;ਚ ਕਈ ਮਹਿਮਾਨ ਮੌਜੂਦ ਸਨ। ਘਰ ਦੀ ਕੰਧ ਅਤੇ ਦਰਵਾਜ਼ੇ &&num;8216&semi;ਤੇ ਗੋਲੀ ਦੇ ਨਿਸ਼ਾਨ ਦੇਖੇ ਜਾ ਸਕਦੇ ਹਨ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;