<p><strong>ਤਰਨਤਾਰਨ&comma; 21 ਅਕਤੂਬਰ &vert;<&sol;strong> ਪੱਟੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਸਰਪੰਚੀ ਚੋਣਾਂ ਨੂੰ ਲੈ ਕੇ ਰੰਜਿਸ਼ ਕਾਰਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ &&num;8216&semi;ਤੇ ਗੋਲੀਆਂ ਚਲਾਈਆਂ ਗਈਆਂ ਅਤੇ ਘਰ ਦੀ ਭੰਨਤੋੜ ਕੀਤੀ ਗਈ।<&sol;p>&NewLine;<p>ਇਸ ਦੌਰਾਨ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਜਗਰੂਪ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ&comma; ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੁਲਿਸ ਦੀ ਮੌਜੂਦਗੀ &&num;8216&semi;ਚ ਵੀ ਦੋਸ਼ੀ ਘਰ &&num;8216&semi;ਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਹਨ। ਉਧਰ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;