<p><strong>ਜਲੰਧਰ&comma; 20 ਨਵੰਬਰ &vert;<&sol;strong> ਮਹਾਨਗਰ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜਲੰਧਰ &&num;8216&semi;ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ ਥਾਣਾ ਮਕਸੂਦਾਂ ਅਧੀਨ ਪੈਂਦੇ ਇਲਾਕੇ ਦਾ ਹੈ। ਜਿੱਥੇ ਪੁਰਾਣੀ ਰੰਜਿਸ਼ ਕਾਰਨ ਜਿੰਮ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ।<&sol;p>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਇੱਕ ਧਿਰ ਨੇ ਗੋਲੀ ਚਲਾ ਦਿੱਤੀ। ਗੋਲੀਬਾਰੀ ਦੌਰਾਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਘਟਨਾ &&num;8216&semi;ਚ ਕੋਈ ਜ਼ਖਮੀ ਨਹੀਂ ਹੋਇਆ। ਘਟਨਾ ਬੀਤੀ ਰਾਤ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਸੂਚਨਾ ਮਿਲੀ ਸੀ&comma; ਜਿਸ ਤੋਂ ਬਾਅਦ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;AXVJ9">https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;