&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਤਰਨਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਦੋਵਾਂ ਧਿਰਾਂ ਵੱਲੋਂ ਕੀਤੀ ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਗੱਡੀਆਂ &&num;8216&semi;ਚ ਸਵਾਰ ਹੋ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ &&num;8216&semi;ਚ ਕੈਦ ਹੋ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਧਰ ਦੇਰ ਸ਼ਾਮ ਪੁਲਿਸ ਨੂੰ ਪਿੰਡ ਮੋਹਨਪੁਰ ਕੋਲੋਂ ਇਕ 22 ਸਾਲਾ ਨੌਜਵਾਨ ਦੀ ਲਾਸ਼ ਮਿਲੀ&comma; ਜਿਸ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਸਰਹਾਲੀ ਵਾਸੀ ਸਰਵਣ ਸਿੰਘ ਵਜੋਂ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਮੌਕੇ &&num;8216&semi;ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;