&NewLine;<p class&equals;"wp-block-paragraph"><strong>ਮੋਗਾ&comma; 23 ਅਕਤੂਬਰ &vert; <&sol;strong>ਪਿੰਡ ਧੂੜਕੋਟ ਰਣਸੀਂਹ ਵਿਖੇ ਅੱਜ ਤੜਕਸਾਰ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-70&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-70-1024x576&period;png" alt&equals;"" class&equals;"wp-image-72109"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਪਿੰਡ ਧੂੜਕੋਟ ਰਣਸੀਂਹ ਵਿਖੇ 7 ਵਜੇ ਦੇ ਕਰੀਬ 2 ਜਣੇ ਮੋਟਰਸਾਈਕਲ &&num;8216&semi;ਤੇ ਸਵਾਰ ਹੋ ਕੇ ਆਏ ਅਤੇ ਹਰਵਿੰਦਰ ਸਿੰਘ ਬਿੰਦਰੀ ਦੇ ਘਰ ਕਬੂਤਰ ਦੇਖਣ ਆਏ। ਜਿਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਹਰਵਿੰਦਰ ਸਿੰਘ ਬਿੰਦਰੀ ਜ਼ਖ਼ਮੀ ਹੋ ਗਿਆ&comma; ਜਿਸ ਦੀ ਹਾਲਤ ਗੰਭੀਰ ਹੈ। ਮੌਕੇ &&num;8216&semi;ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;