&NewLine;<p class&equals;"wp-block-paragraph"><strong>ਫਿਰੋਜ਼ਪੁਰ&comma; 26 ਅਕਤੂਬਰ&vert;<&sol;strong> ਫਿਰੋਜ਼ਪੁਰ ਵਿਚ ਆਈਸਕ੍ਰੀਮ ਨੂੰ ਲੈ ਕਿ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਆਈਸਕ੍ਰੀਮ ਨੂੰ ਲੈ ਕੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਥੇ ਇਕ ਬੰਦੇ ਨੇ ਆਈਸਕ੍ਰੀਮ ਆਰਡਰ ਕੀਤੀ ਸੀ। ਆਈਸਕ੍ਰੀਮ 15 ਮਿੰਟ ਲੇਟ ਹੋ ਗਈ ਤਾਂ ਗਾਹਕ ਨੇ ਦੁਕਾਨ ਉਤੇ ਜਾ ਕੇ ਫਾਇਰਿੰਗ ਕਰ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਐਨਾ ਹੀ ਨਹੀਂ ਦੁਕਾਨ ਮਾਲਕ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ। ਫਿਲਹਾਲ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਦੇਰ ਰਾਤ ਫ਼ਿਰੋਜ਼ਪੁਰ ਦੇ ਮਾਲਵਾ ਰੋਡ &OpenCurlyQuote;ਤੇ ਇੱਕ ਪਰਿਵਾਰ ਆਈਸਕ੍ਰੀਮ ਖਾਣ ਲਈ ਖੁੱਲ੍ਹੇ ਆਈਸਕ੍ਰੀਮ ਪਾਰਲਰ &OpenCurlyQuote;ਤੇ ਪਹੁੰਚਿਆ ਸੀ&comma; ਜਿੱਥੇ ਆਈਸਕ੍ਰੀਮ ਨੂੰ ਲੈ ਕੇ ਦੁਕਾਨਦਾਰ ਅਤੇ ਗਾਹਕ ਵਿਚਕਾਰ ਝਗੜਾ ਹੋ ਗਿਆ&comma; ਝਗੜਾ ਇੰਨਾ ਵੱਧ ਗਿਆ ਕਿ ਗੋਲੀਆਂ ਚੱਲਣ ਲੱਗ ਪਈਆਂ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਕੀਤੀ ਗਈ। ਇਸ ਘਟਨਾ ਵਿੱਚ ਆਈਸਕ੍ਰੀਮ ਖਾਣ ਆਈ ਪਰਿਵਾਰ ਦੀ ਇੱਕ ਔਰਤ ਅਤੇ ਇੱਕ ਆਈਸਕ੍ਰੀਮ ਵੇਚਣ ਵਾਲਾ ਗੰਭੀਰ ਜ਼ਖ਼ਮੀ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ &OpenCurlyQuote;ਚ ਗੰਭੀਰ ਜ਼ਖਮੀ ਔਰਤ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ&comma; ਜਦੋਂਕਿ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਫਿਲਹਾਲ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ &OpenCurlyQuote;ਚ ਸਾਹਮਣੇ ਆਇਆ ਹੈ ਕਿ ਝਗੜਾ ਆਈਸਕ੍ਰੀਮ ਆਰਡਰ ਕਰਨ &OpenCurlyQuote;ਚ ਦੇਰੀ ਨੂੰ ਲੈ ਕੇ ਹੋਇਆ ਅਤੇ ਇਸ ਤੋਂ ਬਾਅਦ ਫਾਇਰਿੰਗ ਹੋਈ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;