&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕੋਰੋਨਾ ਦੇ ਟੈਸਟਾਂ ਲੈਬ ਮਾਲਕਾਂ ਨੇ ਲੋਕਾਂ ਨੂੰ ਲੁੱਟਣ &&num;8216&semi;ਚ ਕੋਈ ਕਸਰ ਨਹੀਂ ਛੱਡੀ। ਜਲੰਧਰ ਦੀ ਇੱਕ ਹੋਰ ਲੈਬ ਖਿਲਾਫ ਡਿਪਟੀ ਕਮਿਸ਼ਨਰ ਨੇ ਕੇਸ ਦਰਜ ਕਰਨ ਦੇ ਆਰਡਰ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਹਿਰ ਦੀਆਂ 2 ਪੱਤਰਕਾਰਾਂ ਨੇ ਸ੍ਰੀ ਸਾਈ ਲੈਬ &lpar;ਮੈਟਰੋਪੋਲਿਸ ਲੈਬ&rpar; ਦਾ ਸਟਿੰਗ ਆਪ੍ਰੇਸ਼ਨ ਕੀਤਾ ਸੀ। ਲੈਬ ਨੇ ਕੋਰੋਨਾ ਟੈਸਟ ਲਈ 1500 ਰੁਪਏ ਫੀਸ ਮੰਗੀ ਜਦਕਿ ਸਰਕਾਰ ਫੀਸ 450 ਰੁਪਏ ਨਿਰਧਾਰਤ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਦੱਸਿਆ- ਪੁਲਿਸ ਅਥਾਰਟੀ ਨੂੰ ਇੰਡੀਅਨ ਪੀਨਲ ਕੋਡ&comma; ਐਪੀਡੈਮਿਕ ਡਿਸੀਜ਼ ਐਕਟ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਐਫ&period;ਆਈ&period;ਆਰ&period;ਦਰਜ ਕਰਨ ਲਈ ਕਿਹਾ ਗਿਆ ਸੀ ਜਿਸ ਤੋਂ ਬਾਅਦ ਕੇਸ ਦਰਜ ਕਰ ਲਿਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੋਵਾਂ ਪੱਤਰਕਾਰਾਂ ਵੱਲੋਂ ਅਜਿਹੀਆਂ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ- ਲੋਕ ਵੱਧ ਪੈਸੇ ਵਸੂਲ ਕਰਨ ਦੇ ਮਾਮਲੇ 9888981881&comma; 9501799068 &&num;8216&semi;ਤੇ ਵਟਸਐਪ ਜ਼ਰੀਏ ਸਬੂਤ ਸਮੇਤ ਜ਼ਿਲਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਤਾਂ ਉਨ੍ਹਾਂ &&num;8216&semi;ਤੇ ਐਕਸ਼ਨ ਲਿਆ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;