ਪੰਜਾਬਅੰਮ੍ਰਿਤਸਰMoreਮੀਡੀਆਮੁੱਖ ਖਬਰਾਂਵਾਇਰਲ ਦੇਸ਼ ਦੇ ਉਪ ਰਾਸ਼ਟਰਪਤੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਕ By Admin - October 26, 2022 0 217 Share FacebookTwitterPinterestWhatsApp ਅੰਮ੍ਰਿਤਸਰ| ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਪਰਿਵਾਰ ਸਮੇਤ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ । ਉਹ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਕ ਹੋਏ। ਉਨ੍ਹਾਂ ਲੰਗਰ ਹਾਲ ‘ਚ ਪਰਿਵਾਰ ਸਮੇਤ ਬੈਠ ਕੇ ਲੰਗਰ ਛੱਕਿਆ ਅਤੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਰਤਨਾਂ ਦੀ ਸਫਾਈ ਦੀ ਸੇਵਾ ਵੀ ਕੀਤੀ।