&NewLine;<p class&equals;"wp-block-paragraph"><strong>ਸ਼੍ਰੀ ਮੁਕਤਸਰ ਸਾਹਿਬ &vert;<&sol;strong> ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਤੇ ਲਗਾਮ ਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪੁਲਿਸ ਨੂੰ ਵੀ ਸਮੇਂ-ਸਮੇਂ ਉੱਤੇ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਬਾਵਜੂਦ ਨਸ਼ਿਆਂ ਦੇ ਵਪਾਰ ਚੱਲ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਾਕੇਬੰਦੀ ਦੌਰਾਨ ਬੁਲੇਟ ਮੋਟਰਸਾਈਕਲ ਸਵਾਰ ਰਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਖੇਮਾ ਖੇੜਾ ਨੂੰ ਕਾਬੂ ਕਰਕੇ ਉਸ ਕੋਲੋਂ 5&period;50 ਕਿੱਲੋ ਅਫ਼ੀਮ ਤੇ 32 ਬੋਰ ਪਿਸਤੌਲ 56 ਕਾਰਤੂਸ ਸਮੇਤ 52500 ਰੁਪਏ ਦੇ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ। ਉਸ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਕਿ ਇਹ ਵਿਅਕਤੀ ਬੀਤੇ ਕੁਝ ਸਮੇਂ ਦੌਰਾਨ ਚਿੱਟਾ ਵੇਚਣ ਦਾ ਧੰਦਾ ਵੀ ਕਰਦਾ ਸੀ&comma; ਜੋ ਅੰਮ੍ਰਿਤਸਰ ਤੋਂ ਆਪਣੇ ਇਲਾਕੇ ਵਿੱਚ ਚਿੱਟਾ ਵੇਚਦਾ ਸੀ ਤੇ ਕਦੇ ਵੀ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆਇਆ ਪਰ ਬੀਤੇ ਦਿਨ ਇਸ ਵਿਅਕਤੀ ਨੂੰ ਗੁਪਤ ਜਾਣਕਾਰੀ ਦੇ ਆਧਾਰ &&num;8216&semi;ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਇਸ ਵਿਅਕਤੀ ਤੋਂ 5&period;50 ਕਿਲੋ ਅਫੀਮ&comma; 132 ਬੋਰ ਪਿਸਤੌਲ 56 ਜਿੰਦਾ ਕਾਰਤੂਸ ਤੇ 52500 ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਥਾਣਾ ਲੰਬੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਪੁਲਿਸ ਅਗਲੀ ਜਾਂਚ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;