&NewLine;<p class&equals;"wp-block-paragraph"><strong>ਕੁਰਾਲੀ &vert;<&sol;strong> ਕੁਰਾਲੀ ਦੀ ਰਹਿਣ ਵਾਲੀ 22 ਸਾਲਾ ਵਿਦਿਆਰਥਣ ਸ਼ਵੇਤਾ ਦੀ ਕੈਨੇਡਾ &OpenCurlyQuote;ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਹਾਦਸੇ ਦੀ ਸ਼ਿਕਾਰ ਹੋਈ ਸ਼ਵੇਤਾ ਦੇ ਮਾਪਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।<br><br>ਸ਼ਵੇਤਾ ਦੇ ਮਾਪਿਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਉਸ ਦੀ ਧੀ ਦੀਆਂ ਕੁਝ ਜਾਣਕਾਰ ਲੜਕੀਆਂ ਦਾ ਉਨ੍ਹਾਂ ਨੂੰ ਫੋਨ ਆਇਆ ਜਿਨ੍ਹਾਂ ਨੇ ਦੱਸਿਆ ਕਿ ਸ਼ਵੇਤਾ ਦਾ ਐਕਸੀਡੈਂਟ ਹੋ ਗਿਆ ਹੈ ਤੇ ਇਹ ਹਾਦਸੇ ਵਿਚ ਉਸ ਦੀ ਜਾਨ ਚਲੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਵੇਤਾ ਡਿਊਟੀ ਕਰਕੇ ਪੈਦਲ ਘਰ ਨੂੰ ਵਾਪਸ ਪਰਤ ਰਹੀ ਸੀ ਕਿ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਦਰੜ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;