&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਵਿਚਾਲੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨੇ ਮੁੜ ਆਪਣੀ ਹੀ ਸਰਕਾਰ &&num;8216&semi;ਤੇ ਸਵਾਲ ਉਠਾਏ। ਸਿੱਧੂ ਨੇ ਨਾਂ ਲਏ ਬਿਨਾਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕਾਰਗੁਜ਼ਾਰੀ &&num;8216&semi;ਤੇ ਸਵਾਲ ਉਠਾਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੇ 50 ਦਿਨਾਂ ਵਿੱਚ ਮੌਜੂਦਾ ਸਰਕਾਰ ਨੇ ਬੇਅਦਬੀ ਮਾਮਲਿਆਂ ਦੇ ਇਨਸਾਫ ਅਤੇ ਡਰੱਗ ਰੈਕੇਟ ਨੂੰ ਠੱਲ੍ਹ ਪਾਉਣ ਲਈ ਕਿਹੜੇ ਕਦਮ ਚੁੱਕੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਸਿੱਧੂ ਨੇ ਡੀਜੀਪੀ ਤੇ ਏਜੀ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮੇਰੀ ਕਿਸੇ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ। ਉਂਝ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਸਿੱਧੂ ਨੇ ਕੰਮ ਸੰਭਾਲਣ ਲਈ ਸ਼ਰਤ ਰੱਖੀ ਹੈ। ਸਿੱਧੂ ਦਾ ਕਹਿਣਾ ਹੈ ਕਿ ਜਦੋਂ ਨਵੇਂ ਏਜੀ ਤੇ ਡੀਜੀਪੀ ਦਾ ਨਵਾਂ ਪੈਨਲ ਆਵੇਗਾ ਤਾਂ ਮੈਂ ਪਾਰਟੀ ਦਫ਼ਤਰ ਦਾ ਕੰਮ ਸੰਭਾਲ ਲਵਾਂਗਾ। ਸਿੱਧੂ ਨੇ ਚੰਨੀ ਸਰਕਾਰ ਦੀਆਂ ਨਿਯੁਕਤੀਆਂ ਦਾ ਵਿਰੋਧ ਕਰਦਿਆਂ ਅਸਤੀਫਾ ਦੇ ਦਿੱਤਾ ਸੀ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;