&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕੀਤਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਨੂੰ ਨਿਪਟਾਉਣ ਤੱਕ ਉਨ੍ਹਾਂ ਨਾਲ ਨਿੱਜੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਹਿੰਦਰਾ ਨੇ ਕਿਹਾ&comma; &OpenCurlyDoubleQuote;ਹਾਲਾਂਕਿ&comma; ਮੈਂ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨੂੰ ਨਹੀਂ ਮਿਲਦੇ ਅਤੇ ਉਨ੍ਹਾਂ ਨਾਲ ਆਪਣੇ ਮਸਲੇ ਹੱਲ ਨਹੀਂ ਕਰਦੇ।&OpenCurlyDoubleQuote; ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ&comma; ਇਸ ਲਈ ਮੈਂ ਪਾਰਟੀ ਪ੍ਰਤੀ ਆਪਣੇ&nbsp&semi;ਫਰਜ਼ਾਂ ਨਾਲ ਬੱਝਾ ਹਾਂ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਨੇ ਕਿਹਾ ਕਿ ਕਾਂਗਰਸ ਵਿਧਾਇਕ ਦਲ ਦੇ ਨੇਤਾ ਹੋਣ ਦੇ ਨਾਲ-ਨਾਲ ਮੁੱਖ ਮੰਤਰੀ ਕੈਬਨਿਟ ਦੇ ਮੁਖੀ ਵੀ ਹਨ&comma; ਜਿਸ ਦਾ ਮੈਂ ਹਿੱਸਾ ਹਾਂ। ਜਦੋਂ ਤੱਕ ਪੰਜਾਬ ਦੇ ਨਵ-ਨਿਯੁਕਤ ਕਾਂਗਰਸ ਪ੍ਰਧਾਨ&comma; ਕੈਪਟਨ ਅਮਰਿੰਦਰ ਨਾਲ ਸਾਰੇ ਮਸਲਿਆਂ ਨੂੰ ਹੱਲ ਨਹੀਂ ਕਰਦੇ&comma; ਉਦੋਂ ਤੱਕ ਸਿੱਧੂ ਨਾਲ ਨਿੱਜੀ ਮੁਲਾਕਾਤ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੋ ਸਕਦਾ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;